August 5, 2026 12:01 am

ਫਸਲਾਂ ਦੇ ਡਿਜੀਟਲ ਸਰਵੇਖਣ ਲਈ ਛੇ ਰਾਜਾਂ ਨਾਲ ਸਮਝੌਤਾ

Share:

ਨਵੀਂ ਦਿੱਲੀ, 25 ਮਈ/ਕੇਂਦਰ ਸਰਕਾਰ ਨੇ ਫਸਲਾਂ ਦੇ ਡਿਜੀਟਲ ਸਰਵੇਖਣ ਲਈ ਛੇ ਰਾਜਾਂ- ਅਸਾਮ, ਗੁਜਰਾਤ, ਮੱਧ ਪ੍ਰਦੇਸ਼, ਉੜੀਸਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਨਾਲ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਲਾਈ ਗਈ ਵਰਕਸ਼ਾਪ ਦੌਰਾਨ ਕੀਤਾ ਗਿਆ ਜਿਸ ਵਿੱਚ ਫਸਲਾਂ ਦੇ ਡਿਜੀਟਲ ਸਰਵੇਖਣ ਬਾਰੇ ਗੱਲਬਾਤ ਵੀ ਕੀਤੀ ਗਈ।-ਪੀਟੀਆਈ 

seculartvindia
Author: seculartvindia

Leave a Comment

Voting poll

[democracy id="1"]

latest news