September 20, 2026 11:49 pm

ਦਿੱਲੀ ਪੁਲੀਸ ਗੋਂਡਾ ’ਚ ਬ੍ਰਿਜ ਭੂਸ਼ਨ ਦੇ ਘਰ ਪੁੱਜੀ, ਰਿਹਾਇਸ਼ ’ਤੇ ਕੰਮ ਕਰਨ ਵਾਲਿਆਂ ਦੇ ਬਿਆਨ ਦਰਜ ਕੀਤੇ

Share:

ਨਵੀਂ ਦਿੱਲੀ, 6 ਜੂਨ/ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ‘ਚ ਉੱਤਰ ਪ੍ਰਦੇਸ਼ ਦੇ ਗੋਂਡਾ ਸਥਿਤ ਉਸ ਦੇ ਘਰ ’ਚ ਕੰਮ ਕਰਨ ਵਾਲਿਆਂ ਦੇ ਬਿਆਨ ਦਰਜ ਕੀਤੇ ਹਨ। ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਉਸ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਐਕਸਪਲੋਇਟੇਸ਼ਨ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਦਾ ਬਿਆਨ ਇਕ ਵਾਰ ਫੇਰ ਸੀਆਰਪੀਸੀ ਦੀ ਧਾਰਾ 164 ਤਹਿਤ ਦਰਜ ਕੀਤਾ ਗਿਆ ਹੈ।

seculartvindia
Author: seculartvindia

Leave a Comment

Voting poll

[democracy id="1"]

latest news