August 27, 2026 12:26 am

ਮਨੀਪੁਰ ’ਚ ਹਿੰਸਾ ਜਾਰੀ: ਅਤਿਵਾਦੀਆਂ ਤੇ ਪੇਂਡੂਆਂ ਵਿਚਾਲੇ ਗੋਲੀਬਾਰੀ ਕਾਰਨ 9 ਜ਼ਖ਼ਮੀ

Share:

ਇੰਫਾਲ, 13 ਜੂਨ/ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਮੇਨਲੋਕ ਖੇਤਰ ‘ਚ ਦੇਰ ਰਾਤ ਤੱਕ ਅਤਿਵਾਦੀਆਂ ਅਤੇ ਪੇਂਡੂ ਵਾਲੰਟੀਅਰਾਂ ਵਿਚਾਲੇ ਹੋਈ ਗੋਲੀਬਾਰੀ ‘ਚ 9 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਸੀ ਪਰ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਰਹਿਣ ਕਾਰਨ ਜ਼ਖਮੀਆਂ ਦੀ ਗਿਣਤੀ ਵਧਦੀ ਗਈ। ਹੁਣ ਦੋਵੇਂ ਧਿਰਾਂ ਪਿੱਛੇ ਹਟ ਗਈਆਂ ਹਨ।

seculartvindia
Author: seculartvindia

Leave a Comment

Voting poll

[democracy id="1"]

latest news