August 26, 2026 9:42 pm

ਪ੍ਰਿਯਾਂਕ ਖੜਗੇ ਵੱਲੋਂ ਨੱਢਾ ਤੇ ਮਾਲਵੀਆ ਖ਼ਿਲਾਫ਼ ਸ਼ਿਕਾਇਤ

Share:

ਬੰਗਲੌਰ, 19 ਜੂਨ/ਕਰਨਾਟਕ ਦੇ ਸੂਚਨਾ ਤਕਨੀਕ ਤੇ ਬਾਇਓਟੈਕਨਾਲੌਜੀ ਮੰਤਰੀ ਪ੍ਰਿਯਾਂਕ ਖੜਗੇ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਅਤੇ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਰੁਣ ਸੂਦ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਨ੍ਹਾਂ ’ਤੇ ਫ਼ਰਜ਼ੀ ਵੀਡੀਓ ਰਾਹੀਂ ਕਾਂਗਰਸ ਆਗੂ ਰਾਹੁਲ ਗਾਂਧੀ ਦਾ ਅਕਸ ਖ਼ਰਾਬ ਕਰਨ ਦਾ ਦੋਸ਼ ਲਾਇਆ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news