August 26, 2026 5:07 pm

ਮਨੀਪੁਰ: ਸੁਪਰੀਮ ਕੋਰਟ ਨੇ ਕੁਕੀ ਕਬਾਇਲੀਆਂ ਲਈ ਫ਼ੌਜ ਦੀ ਸੁਰੱਖਿਆ ਮੰਗਣ ਵਾਲੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

Share:

ਨਵੀਂ ਦਿੱਲੀ, 20 ਜੂਨ/ਸੁਪਰੀਮ ਕੋਰਟ ਨੇ ਮਨੀਪੁਰ ਵਿੱਚ ਜਾਤੀ ਹਿੰਸਾ ਦੌਰਾਨ ਘੱਟ ਗਿਣਤੀ ਕੁਕੀ ਕਬਾਇਲੀਆਂ ਲਈ ਫੌਜੀ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news