February 4, 2026 12:58 pm

ਮਿਸਰ ਦੌਰਾ: ਮੋਦੀ ਤੇ ਮੈਡਬਾਉਲੀ ਵੱਲੋਂ ਵਪਾਰ ਅਤੇ ਰਣਨੀਤਕ ਭਾਈਵਾਲੀ ਮਜ਼ਬੂਤ ਕਰਨ ’ਤੇ ਚਰਚਾ

Share:

ਕਾਹਿਰਾ, 24 ਜੂਨ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਿਸਰ ਦੇ ਪ੍ਰਧਾਨ ਮੰਤਰੀ ਮੁਸਤਫ਼ਾ ਮੈਡਬਾਉਲੀ ਅਤੇ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਦੌਰਾਨ ਦੁਵੱਲੇ ਵਪਾਰ ਸਬੰਧ ਗੂੜੇ ਕਰਨ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ ਸਿਸੀ ਦੇ ਸੱਦੇ ’ਤੇ ਮਿਸਰ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਮਿਸਰ ’ਚ ਰਹਿੰਦੇ ਭਾਰਤੀਆਂ ਅਤੇ ਬੋਹਰਾ ਭਾਈਚਾਰੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news