August 25, 2026 11:20 am

ਮੁਸਲਿਮ ਪਰਸਨਲ ਲਾਅ ਬੋਰਡ ਦੀ ਮੀਟਿੰਗ ’ਚ ਸਾਂਝੇ ਸਿਵਲ ਕੋਡ ਦੀ ਮੁਖ਼ਾਲਫ਼ਤ ਜਾਰੀ ਰੱਖਣਾ ਦਾ ਫ਼ੈਸਲਾ

Share:

ਲਖਨਊ, 28 ਜੂਨ/ਦੇਸ਼ ਵਿਚ ਮੁਸਲਮਾਨਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਮੀਟਿੰਗ ਕੀਤੀ ਅਤੇ ਸਾਂਝੇ ਸਿਵਲ ਕੋਡ (ਯੂਸੀਸੀ) ਦਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ ਕਿਹਾ ਕਿ ਉਹ ਕਾਨੂੰਨ ਕਮਿਸ਼ਨ ਕੋਲ ਇਸ ਸਬੰਧੀ ਆਪਣੀਆਂ ਦਲੀਲਾਂ ਹੋਰ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗਾ। ਇਹ ਆਨਲਾਈਨ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਂਝੇ ਸਿਵਲ ਕੋਡ (ਯੂਸੀਸੀ) ਦੀ ਜ਼ੋਰਦਾਰ ਵਕਾਤਲ ਕਰਨ ਤੋਂ ਕੁੱਝ ਘੰਟਿਆਂ ਬਾਅਦ ਹੋਈ।

seculartvindia
Author: seculartvindia

Leave a Comment

Voting poll

[democracy id="1"]

latest news