February 23, 2026 10:34 am

Share:

ਨਵੀਂ ਦਿੱਲੀ, 11 ਜੁਲਾਈ/ਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦੇ ਤੀਜੀ ਵਾਰ ਸੇਵਾ ਵਾਧੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਈਡੀ ਡਾਇਰੈਕਟਰ ਸੰਜੈ ਕੁਮਾਰ ਮਿਸ਼ਰਾ ਦਾ ਕਾਰਜਕਾਲ 31 ਜੁਲਾਈ 2023 ਤੱਕ ਰਹੇਗਾ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news