August 26, 2026 9:05 pm

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਸੁਣੇਗਾ ਕੇਂਦਰੀ ਆਰਡੀਨੈਂਸ ਖ਼ਿਲਾਫ਼ ਦਿੱਲੀ ਸਰਕਾਰ ਦੀ ਪਟੀਸ਼ਨ

Share:

ਨਵੀਂ ਦਿੱਲੀ, 20 ਜੁਲਾਈ/ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਸੇਵਾਵਾਂ ਦਾ ਕੰਟਰੋਲ ਖੋਹਣ ਵਾਲੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਵਿਰੁੱਧ ਸੂਬਾ ਸਰਕਾਰ ਦੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਜਸਟਿਸ ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਡੇ ਬੈਂਚ ਦੇ ਹਵਾਲੇ ਕਰਨ ਦਾ ਵਿਸਤ੍ਰਿਤ ਹੁਕਮ ਦਿਨ ਬਾਅਦ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ।

seculartvindia
Author: seculartvindia

Leave a Comment

Voting poll

[democracy id="1"]

latest news