August 26, 2026 8:59 pm

ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ – ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹੇਗਾ

Share:

ਚੰਡੀਗੜ੍ਹ, 20 ਜੁਲਾਈ/ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹੇਗਾ, ਜਦੋਂ ਕਿ ਡੇਰਾ ਮੁਖੀ ਨੂੰ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਹੈ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਏਗਾ। ਡੇਰਾ ਮੁਖੀ ਨੂੰ 7ਵੀਂ ਵਾਰ ਪੈਰੋਲ ਦਿੱਤੀ ਗਈ ਹੈ।

seculartvindia
Author: seculartvindia

Leave a Comment

Voting poll

[democracy id="1"]

latest news