August 25, 2026 11:35 am

ਮਨੀਪੁਰ ਦਾ ਦੌਰਾ ਕਰਕੇ ਆਏ ਵਿਰੋਧੀ ਧਿਰ ਮੈਂਬਰਾਂ ਨੇ ‘ਇੰਡੀਆ’ ਦੇ ਨੇਤਾਵਾਂ ਨੂੰ ਮਨੀਪੁਰ ਦੇ ਹਾਲਾਤ ਬਾਰੇ ਜਾਣੂ ਕਰਵਾਇਆ

Share:

ਨਵੀਂ ਦਿੱਲੀ, 31 ਜੁਲਾਈ/ਮਨੀਪੁਰ ਦਾ ਦੌਰਾ ਕਰਕੇ ਆਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇਡੀਆ) ਦੇ ਮੁੱਖ ਨੇਤਾਵਾਂ ਨੂੰ ਹਿੰਸਾ ਪ੍ਰਭਾਵਿਤ ਰਾਜ ਦੀ ਸਥਿਤੀ ਤੋਂ ਜਾਣੂ ਕਰਵਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੋਸ਼ ਲਾਇਆ ਕਿ ਸਰਕਾਰ ਮਨੀਪੁਰ ਦੇ ਹਾਲਾਤ ਪ੍ਰਤੀ ਉਦਾਸੀਨ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਹਾਲ ਵਿੱਚ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ।

seculartvindia
Author: seculartvindia

Leave a Comment

Voting poll

[democracy id="1"]

latest news