August 26, 2026 6:22 pm

ਮਨੀਪੁਰ ’ਚ ਹਿੰਸਾ ਭੜਕੀ: ਸੁਰੱਖਿਆ ਬਲਾਂ ਦੀ ਕਾਰਵਾਈ ’ਚ 17 ਜ਼ਖ਼ਮੀ, ਇੰਫਾਲ ਘਾਟੀ ’ਚ ਮੁੜ ਕਰਫਿਊ ਲੱਗਿਆ

Share:

ਇੰਫਾਲ, 3 ਅਗਸਤ/ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਫੋਊਗਕਚਾਓ ਦੇ ਕੰਗਵਈ ਵਿੱਚ ਹਿੰਸਾ ਤੋਂ ਬਾਅਦ ਥਲ ਸੈਨਾ ਅਤੇ ਆਰਏਐੱਫ ਦੇ ਜਵਾਨਾਂ ਵੱਲੋਂ ਅਥਰੂ ਗੈਸ ਦੇ ਗੋਲੇ ਛੱਡਣ ਕਾਰਨ 17 ਵਿਅਕਤੀ ਜ਼ਖ਼ਮੀ ਹੋ ਗਏ। ਇਸ ਦੌਰਾਨ ਹਿੰਸਾ ਭੜਕਣ ਕਾਰਨ ਇੰਫਾਲ ਘਾਟੀ ‘ਚ ਕਰਫਿਊ ਲਗਾ ਦਿੱਤਾ ਗਿਆ ਹੈ।

seculartvindia
Author: seculartvindia

Leave a Comment

Voting poll

[democracy id="1"]

latest news