August 26, 2026 7:01 pm

ਮਨੀਪੁਰ: ਮਹਿਲਾਵਾਂ ਦੀ ਨਗਨ ਪਰੇਡ ਮਾਮਲੇ ’ਚ ਥਾਣਾ ਇੰਚਾਰਜ ਸਣੇ ਪੰਜ ਪੁਲੀਸ ਮੁਲਾਜ਼ਮ ਮੁਅੱਤਲ

Share:

ਇੰਫਾਲ, 6 ਅਗਸਤ/ਮਨੀਪੁਰ ਪੁਲੀਸ ਨੇ ਦੋ ਆਦਿਵਾਸੀ ਮਹਿਲਾਵਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਨਾਲ ਸਬੰਧਤ ਵੀਡੀਓ ਮਾਮਲੇ ਵਿੱਚ ਸਬੰਧਤ ਥਾਣੇ ਦੇ ਇੰਚਾਰਜ ਸਣੇ ਪੰਜ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਨੀਪੁਰ ਪੁਲੀਸ ਨੇ 3 ਅਗਸਤ ਨੂੰ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਦੂਜੀ ਭਾਰਤੀ ਰਿਜ਼ਰਵ ਬਟਾਲੀਅਨ ਦੇ ਅਸਲਾਖਾਨੇ ਵਿੱਚੋਂ ਹਥਿਆਰ ਤੇ ਹੋਰ ਗੋਲੀਸਿੱਕਾ ਲੁੱਟਣ ਨਾਲ ਜੁੜੇ ਮਾਮਲੇ ਦੀ ਆਈਜੀਪੀ ਦੀ ਅਗਵਾਈ ਹੇਠ ਨਿਰਧਾਰਿਤ ਸਮੇਂ ’ਚ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਹਨ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news