ਸੇਬੀ ਨੇ ਸੁਪਰੀਮ ਕੋਰਟ ਪਾਸੋਂ ਅਡਾਨੀ-ਹਿੰਡਨਬਰਗ ਰਿਪੋਰਟ ਪੇਸ਼ ਕਰਨ ਲਈ 15 ਦਿਨਾਂ ਦੀ ਹੋਰ ਮੋਹਲਤ ਮੰਗੀ

ਨਵੀਂ ਦਿੱਲੀ, 14 ਅਗਸਤ/ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਹਿੰਡਨਬਰਗ ਦੀ ਰਿਪੋਰਟ ਵਿੱਚ ਲਗਾਏ ਅਡਾਨੀ ਸਮੂਹ ਦੇ ਖ਼ਿਲਾਫ਼ ਮਾਰਕੀਟ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਬਾਰੇ ਆਪਣੀ ਰਿਪੋਰਟ ਸੌਂਪਣ ਲਈ ਸੁਪਰੀਮ ਕੋਰਟ ਤੋਂ 15 ਹੋਰ ਦਿਨਾਂ ਦੀ ਮੰਗ ਕੀਤੀ ਹੈ। ਸਿਖਰਲੀ ਅਦਾਲਤ ਵਿੱਚ ਦਾਇਰ ਤਾਜ਼ਾ ਅਰਜ਼ੀ ਵਿੱਚ ਸੇਬੀ ਨੇ ਕਿਹਾ ਕਿ ਮਹੱਤਵਪੂਰਨ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਅਤੇ ਰਿਪੋਰਟ ਤਿਆਰੀ ਕੀਤੀ ਜਾ ਰਹੀ ਹੈ।

seculartvindia
Author: seculartvindia

Leave a Comment