August 4, 2026 7:10 pm

ਭਾਖੜਾ ਤੇ ਪੌਂਗ ਡੈਮਾਂ ’ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਹਾਈ ਅਲਰਟ ’ਤੇ

Share:

ਚੰਡੀਗੜ੍ਹ, 23 ਅਗਸਤ/ਅੱਜ ਭਾਖੜਾ ਅਤੇ ਪੌਂਗ ਡੈਮਾਂ ‘ਚ ਪਾਣੀ ਦੀ ਆਮਦ ਵਧਣ ਕਾਰਨ ਪੰਜਾਬ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਭਾਖੜਾ ਵਿੱਚ 1.28 ਲੱਖ ਕਿਊਸਿਕ ਅਤੇ ਪੌਂਗ ਡੈਮ ਵਿੱਚ 1.58 ਲੱਖ ਕਿਊਸਿਕ ਦਾ ਵਹਾਅ ਹੈ। ਮੰਗਲਵਾਰ ਨੂੰ ਭਾਖੜਾ ਡੈਮ ਵਿੱਚ 1.05 ਲੱਖ ਕਿਊਸਿਕ ਅਤੇ ਪੌਂਗ ਡੈਮ ਵਿੱਚ 58,702 ਕਿਊਸਿਕ ਸੀ। ਨਤੀਜੇ ਵਜੋਂ ਭਾਖੜਾ ਡੈਮ ਤੋਂ 58,400 ਕਿਊਸਿਕ ਅਤੇ ਪੌਂਗ ਡੈਮ ਤੋਂ 67,083 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਉੱਚਾ ਹੈ।

seculartvindia
Author: seculartvindia

Leave a Comment

Voting poll

[democracy id="1"]

latest news