November 22, 2025 10:31 am

ਭਾਰਤ ਦੇ ਚੰਦਰਯਾਨ-3 ਦੇ ਲੈਂਡਰ ਮੌਡਿਊਲ ਦੀ ਚੰਦ ਵੱਲ ਸਫਲ ਉਡਾਣ

Share:

ਨਵੀਂ ਦਿੱਲੀ, 23 ਅਗਸਤ/ਭਾਰਤ ਦੇ ਚੰਦਰਯਾਨ-3 ਦੇ ਲੈਂਡਰ ਮੌਡਿਊਲ ਨੇ ਚੰਦ ਦੀ ਸਤਹਿ ’ਤੇ ਅੱਜ ਸ਼ਾਮ ਸਫਲਤਾਪੂਰਨ ਸਾਫਟ ਲੈਂਡਿੰਗ ਕਰ ਲਈ ਹੈ। ਇਸ ਤਰ੍ਹਾਂ ਚੰਦ ਦੇ ਦੱਖਣੀ ਧਰੁੱਵ ’ਤੇ ਉਤਰਨ ਵਾਲਾ ਭਾਰਤ ਪਹਿਲਾ ਦੇਸ਼ ਬਣ ਗਿਆ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news