ਰੁਜ਼ਗਾਰ ਮੇਲਾ: ਪ੍ਰਧਾਨ ਮੰਤਰੀ ਸੋਮਵਾਰ ਨੂੰ ਵੰਡਣਗੇ 51 ਹਜ਼ਾਰ ਨਿਯੁਕਤੀ ਪੱਤਰ

ਨਵੀਂ ਦਿੱਲੀ, 27/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਭਰਤੀ ਮੁਲਾਜ਼ਮਾਂ ਨੂੰ 28 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਇਹ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਵੱਲੋਂ ਦਿੱਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇੱਕ ਬਿਆਨ ’ਚ ਕਿਹਾ ਗਿਆ ਕਿ ਨਿਯੁਕਤੀ ਪੱਤਰ ਦੇਣ ਲਈ ਦੇਸ਼ ਭਰ ’ਚ 45 ਥਾਵਾਂ ’ਚ ਰੁਜ਼ਗਾਰ ਮੇਲੇ ਲਾਏ ਜਾਣਗੇ। -ਪੱਤਰ ਪ੍ਰੇਰਕ

seculartvindia
Author: seculartvindia

Leave a Comment