August 25, 2026 12:26 pm

ਦੇਸ਼ ’ਚ ਐੱਲਪੀਜੀ ਸਿਲੰਡਰ ਦੀ ਕੀਮਤ ’ਚ 200 ਰੁਪਏ ਤੱਕ ਦੀ ਕਟੌਤੀ

Share:

ਨਵੀਂ ਦਿੱਲੀ, 29 ਅਗਸਤ/ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਖਪਤਕਾਰਾਂ ਲਈ ਗੈਸ ਸਿਲੰਡਰ ਦੀ ਕੀਮਤ 200 ਰੁਪਏ ਤੱਕ ਘਟਾ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ ਕੁੱਲ 400 ਰੁਪਏ ਦੀ ਸਬਸਿਡੀ ਮਿਲੇਗੀ ਤੇ ਸਰਕਾਰ ਉੱਜਵਲਾ ਯੋਜਨਾ ਦੇ ਤਹਿਤ 75 ਲੱਖ ਨਵੇਂ ਐੱਲਪੀਜੀ ਕੁਨੈਕਸ਼ਨ ਮੁਫਤ ਦੇਵੇਗੀ।

seculartvindia
Author: seculartvindia

Leave a Comment

Voting poll

[democracy id="1"]

latest news