August 4, 2026 9:10 am

ਵਿਸ਼ਵ ਕੱਪ ਕ੍ਰਿਕਟ ਲਈ ਭਾਰਤ ਨੇ 15 ਮੈਂਬਰੀ ਦਲ ਦਾ ਐਲਾਨ ਕੀਤਾ, ਰੋਹਿਤ ਕਪਤਾਨ ਤੇ ਹਾਰਦਿਕ ਪਾਂਡਿਆ ਉਪ ਕਪਤਾਨ

Share:

ਪਾਲੇਕਲ(ਸ੍ਰੀਲੰਕਾ), 5 ਸਤੰਬਰ/ਭਾਰਤ ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਲਈ 15 ਮੈਂਬਰੀ ਦਲ ਵਿੱਚ ਸੱਤ ਬੱਲੇਬਾਜ਼, ਚਾਰ ਗੇਂਦਬਾਜ਼ ਅਤੇ ਚਾਰ ਆਲਰਾਊਂਡਰ ਚੁਣੇ ਹਨ। ਦਲ ਵਿੱਚ ਕੇਐੱਲ ਰਾਹੁਲ ਤੇ ਈਸ਼ਾਨ ਕ੍ਰਿਸ਼ਨ ਦਾ ਨਾਮ ਸ਼ਾਮਲ ਹੈ। ਟੀਮ ਦਾ ਕਪਤਾਨ ਰੋਹਿਤ ਸ਼ਰਮਾ ਹੋਵੇਗਾ ਤੇ ਹਾਰਦਿਕ ਪਾਂਡਿਆ ਉਪ ਕਪਤਾਨ।

ਟੀਮ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਸ਼ੁਭਮਨ ਗਿੱਲ, ਕੇਐੱਲ ਰਾਹੁਲ, ਹਾਰਦਿਕ ਪਾਂਡਿਆ (ਉਪ-ਕਪਤਾਨ), ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਈਸ਼ਾਨ ਕਿਸ਼ਨ, ਸੂਰਿਆ ਯਾਦਵ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ. ਸ਼ਮੀ, ਅਕਸ਼ਰ ਪਟੇਲ ਅਤੇ ਸ਼ਾਰਦੁਲ ਠਾਕੁਰ।

seculartvindia
Author: seculartvindia

Leave a Comment

Voting poll

[democracy id="1"]

latest news