August 26, 2026 3:12 pm

ਗੁਜਰਾਤ ਦੀ ਅਦਾਲਤ ਵੱਲੋਂ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਅਪੀਲਾਂ ਖਾਰਜ

Share:

ਅਹਿਮਦਾਬਾਦ, 14 ਸਤੰਬਰਇੱਥੋਂ ਦੀ ਸੈਸ਼ਨ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਰਵਿੰਦ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਉਹ ਅਪੀਲਾਂ ਖਾਰਜ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਯੋਗਤਾ ’ਤੇ ਟਿੱਪਣੀ ਕਰਨ ਨਾਲ ਸਬੰਧਤ ਅਪਰਾਧਿਕ ਮਾਣਹਾਨੀ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਕਾਰਨ ‘ਆਪ’ ਆਗੂਆਂ ਨੂੰ ਹੁਣ ਇਸ ਮਾਮਲੇ ’ਚ ਪੇਸ਼ੀ ਲਈ ਨਿਰਧਾਰਤ ਤਾਰੀਕ ’ਤੇ ਅਦਾਲਤ ’ਚ ਹਾਜ਼ਰ ਹੋਣਾ ਹੀ ਪਵੇਗਾ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news