August 26, 2026 1:49 pm

ਹਰਿਆਣਾ ਦੇ ਨੇ ਅੱਜ ਕਿਹਾ: ਪੰਜਾਬ ਵਿਚ ਪਰਾਲੀ ਸਾੜਨ ਤੋਂ ਹਰਿਆਣਾ ਵੀ ਪੀੜਤ

Share:

ਚੰਡੀਗੜ੍ਹ, 8 ਨਵੰਬਰ/ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਪ੍ਰਦੂਸ਼ਤਿ ਹਵਾ ਸਰਹੱਦਾਂ ਤੱਕ ਸੀਮਤ ਨਹੀਂ ਹੈ ਅਤੇ ਦਾਅਵਾ ਕੀਤਾ ਕਿ ਦਿੱਲੀ ਦੇ ਨਾਲ-ਨਾਲ ਉਨ੍ਹਾਂ ਦੇ ਰਾਜ ਵਿਚ ਵੀ ਲੋਕ ਪੰਜਾਬ ਵਿਚ ਪਰਾਲੀ ਸਾੜਨ ਤੋਂ ਪੀੜਤ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news