February 4, 2026 5:11 am

ਐੱਸਪੀ ਗੁਰਬਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ

Share:

ਚੰਡੀਗੜ੍ਹ, 25 ਨਵੰਬਰ/ਪੰਜਾਬ ਦੇ ਐੱਸਪੀ ਗੁਰਬਿੰਦਰ ਸਿੰਘ ਨੂੰ ਸਾਲ 2022 ਵਿੱਚ ਰਾਜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਉਹ ਐੱਸਪੀ ਅਪਰੇਸ਼ਨ ਫਿਰੋਜ਼ਪੁਰ ਸੀ ਤੇ ਇਸ ਵੇਲੇ ਬਠਿੰਡਾ ’ਚ ਤਾਇਨਾਤ ਹੈ। ਉਸ ’ਤੇ ਡਿਊਟੀ ‘ਚ ਅਣਗਹਿਲੀ ਦਾ ਦੋਸ਼ ਹੈ। 5 ਜਨਵਰੀ 2022 ਨੂੰ, ਜਦੋਂ ਸ੍ਰੀ ਮੋਦੀ ਫਿਰੋਜ਼ਪੁਰ ਦੇ ਹੁਸੈਨੀਵਾਲਾ ਜਾ ਰਹੇ ਸਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਰਸਤਾ ਰੋਕਣ ਤੋਂ ਬਾਅਦ ਉਨ੍ਹਾਂ ਦੇ ਕਾਫਲੇ ਨੂੰ ਮੁੜਨਾ ਪਿਆ ਸੀ। ਪ੍ਰਧਾਨ ਮੰਤਰੀ ਕਰੀਬ 20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news