August 24, 2026 7:31 am

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਰਾਹੁਲ ਗਾਂਧੀ

Share:

ਨਵੀਂ ਦਿੱਲੀ, 3 ਦਸੰਬਰ/ਚਾਰ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਤੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ, ‘‘ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ ਅਤੇ ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ।’’ ਤਿਲੰਗਾਨਾ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਾਂਗੇ।

seculartvindia
Author: seculartvindia

Leave a Comment

Voting poll

[democracy id="1"]

latest news