August 24, 2026 7:39 am

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਢ ਦੀ ਮਾਰ ਹੇਠ

Share:

ਚੰਡੀਗੜ੍ਹ, 24 ਦਸੰਬਰ/ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਢ ਦੀ ਮਾਰ ਹੇਠ ਹਨ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦੋਂ ਕਿ ਪੰਜਾਬ ’ਚ ਬਠਿੰਡਾ ਅਤੇ ਅੰਮਿ੍ਤਸਰ ’ਚ ਸਭ ਤੋਂ ਠੰਢੇ ਰਹੇ ਇਥੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6 ਅਤੇ 6.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ’ਚ ਭਿਵਾਨੀ ਅਤੇ ਝੱਜਰ ਸਭ ਤੋਂ ਜ਼ਿਆਦਾ ਠੰਢੇ ਰਹੇ ਜਿਥੇ ਘੱਟੋ ਘੱਟ ਤਾਪਮਾਨ ਕ੍ਰਮਵਾਰ 6.2 ਅਤੇ 6.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

seculartvindia
Author: seculartvindia

Leave a Comment

Voting poll

[democracy id="1"]

latest news