ਡਬਲਿਊਐੱਫਆਈ ਨੂੰ ਚਲਾਉਣ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਕਾਇਮ

ਨਵੀਂ ਦਿੱਲੀ, 27 ਦਸੰਬਰ/ਖੇਡ ਮੰਤਰਾਲੇ ਵੱਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ  ਡਬਲਿਊਐੱਫਆਈ ਨੂੰ ਚਲਾਉਣ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਕਾਇਮ ਕੀਤੀ ਹੈ। ਵੁਸ਼ੂ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ ਪੈਨਲ ਦੇ ਚੇਅਰਮੈਨ ਹੋਣਗੇ ਅਤੇ ਹਾਕੀ ਓਲੰਪੀਅਨ ਐੱਮਐੱਮ ਸੋਮਾਇਆ ਅਤੇ ਸਾਬਕਾ ਅੰਤਰਰਾਸ਼ਟਰੀ ਸ਼ਟਲਰ ਮੰਜੂਸ਼ਾ ਕੰਵਰ ਦੋ ਮੈਂਬਰ ਹੋਣਗੇ।

seculartvindia
Author: seculartvindia

Leave a Comment