August 26, 2026 11:13 am

ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਸੰਜੈ ਸਿੰਘ ਸਰਕਾਰ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣਗੇ

Share:

ਨਵੀਂ ਦਿੱਲੀ, 28 ਦਸੰਬਰ/ਨਵੇਂ ਚੁਣੇ ਗਏ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਸੰਜੈ ਸਿੰਘ ਨੇ ਅੱਜ ਕਿਹਾ ਕਿ ਖੇਡ ਮੰਤਰਾਲੇ ਨੇ ਸੰਘ ਨੂੰ ਮੁਅੱਤਲ ਕਰਦੇ ਸਮੇਂ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਅਤੇ ਉਹ ਸਰਕਾਰ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣਗੇ। ਖੇਡ ਮੰਤਰਾਲੇ ਨੇ ਐਤਵਾਰ ਨੂੰ ਕੁਸ਼ਤੀ ਸੰਘ ਨੂੰ ਮੁਅੱਤਲ ਕਰ ਦਿੱਤਾ ਸੀ। ਸੰਜੈ ਸਿੰਘ ਨੇ ਕਿਹਾ ਕਿ ਉਸ ਦੀ ਖੁਦਮੁਖਤਿਆਰੀ ਅਤੇ ਜਮਹੂਰੀ ਢੰਗ ਨਾਲ ਚੁਣੀ ਸੰਸਥਾ ਨੂੰ ਉਨ੍ਹਾਂ ਦਾ ਪੱਖ ਬਿਨਾਂ ਮੁਅੱਤਲ ਨਹੀਂ ਕੀਤਾ ਜਾ ਸਕਦਾ।

seculartvindia
Author: seculartvindia

Leave a Comment

Voting poll

[democracy id="1"]

latest news