August 26, 2026 10:39 am

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ

Share:

ਸ੍ਰੀਨਗਰ, 3 ਜਨਵਰੀ/ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਜ਼ੋਨ ਦੀ ਪੁਲੀਸ ਨੇ ਸੋਸ਼ਲ ਮੀਡੀਆ ਐਕਸ ’ਤੇ ਰਾਤ 10.30 ਵਜੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਹਾਦੀਗਾਮ ਵਿਚ ਮੁਕਾਬਲਾ ਸ਼ੁਰੂ ਹੋਇਆ ਹੈ ਜੋ ਕਿ ਜਾਰੀ ਹੈ। ਕੁਲਗਾਮ ਪੁਲੀਸ, ਫੌਜ ਤੇ ਸੀਆਰਪੀਐੱਫ ਵੱਲੋਂ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news