August 4, 2026 8:11 am

ਕਿਸਾਨਾਂ ਨੂੰ ਕੇਂਦਰ ਦੀ ਪੇਸ਼ਕਸ਼ ਮਨਜ਼ੂਰ ਨਹੀਂ – ਬੁੱਧਵਾਰ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ

Share:

ਚੰਡੀਗੜ੍ਹ, 19 ਫਰਵਰੀ//ਸ਼ੰਭੂ ਹੱਦ ’ਤੇ ਅੱਜ ਕਿਸਾਨਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ’ਚ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਪੰਜ ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਮਨਜ਼ੂਰ ਨਹੀਂ ਹੈ। ਉਨ੍ਹਾਂ 23 ਫਸਲਾਂ ’ਤੇ ਐਮਐਸਪੀ ਮੰਗੀ ਹੈ। ਇਸੇ ਦੌਰਾਨ ਉਨ੍ਹਾਂ ਆਪਣੇ ਅੰਦੋਲਨ ਨੂੰ ਭਖਾਉਂਦਿਆਂ ਬੁੱਧਵਾਰ ਨੂੰ ਦਿੱਲੀ ਵੱਲ ਕੂਚ ਕਰਨ ਫੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਪੋਜ਼ਲ ’ਚ ਕੋਈ ਦਮ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਵੇ।

seculartvindia
Author: seculartvindia

Leave a Comment

Voting poll

[democracy id="1"]

latest news