August 4, 2026 10:41 am

‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਪਾਬੰਦੀ 21 ਤੱਕ ਵਧਾਈ

Share:

ਚੰਡੀਗੜ੍ਹ, 20 ਫਰਵਰੀ//ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸਐੱਮਐੱਸ ਸੇਵਾਵਾਂ ’ਤੇ ਪਾਬੰਦੀ ਭਲਕੇ 21 ਫਰਵਰੀ ਤੱਕ ਵਧਾ ਦਿੱਤੀ ਹੈ। ਪ੍ਰਭਾਵਿਤ ਜ਼ਿਲ੍ਹਿਆਂ ’ਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਆਬਾਦ ਅਤੇ ਸਿਰਸਾ ਸ਼ਾਮਲ ਹਨ। ਹਰਿਆਣਾ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਨੇ ਕਿਹਾ ਕਿ ਉਕਤ ਜ਼ਿਲ੍ਹਿਆਂ ’ਚ ਸਥਿਤੀ ਹਾਲੇ ਵੀ ਨਾਜ਼ੁਕ ਅਤੇ ਤਣਾਅਪੂਰਨ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news