February 4, 2026 9:53 am

ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਬੇਬੁਨਿਆਦ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ

Share:

ਨਵੀਂ ਦਿੱਲੀ, 13 ਜੂਨ//ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਬੇਬੁਨਿਆਦ ਹਨ, ਇਹ ਭਰੋਸੇਯੋਗ ​​ਸੰਸਥਾ ਹੈ। ਇਸ ਦੇ ਨਾਲ ਮੰਤਰੀ ਨੇ ਦਾਅਵਾ ਕੀਤਾ ਕਿ ਨੀਟ-ਗ੍ਰੈਜੂਏਟ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿਸੇ ਵੀ ਵਿਦਿਆਰਥੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ।

 

seculartvindia
Author: seculartvindia

Leave a Comment

Voting poll

What does "money" mean to you?
  • Add your answer

latest news