April 29, 2026 7:00 pm

ਪੰਜਾਬ ਵਿੱਚਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ

Share:

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਅੱਜ ਤੜਕੇ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਬੱਦਲਵਾਈ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਜਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਪੈਣ ਦੇ ਨਾਲ ਹੀ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ ਵਿੱਚ ਸਵੇਰੇ 8:30 ਵਜੇ ਤੱਕ 8MM(ਐਮਐਮ) ਮੀਂਹ ਪਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 7.8 ਐਮਐਮ, ਲੁਧਿਆਣਾ ਵਿੱਚ 4.2 ਐਮਐਮ, ਮੁਹਾਲੀ ਵਿੱਚ 2 ਐਮਐਮ, ਨਵਾਂ ਸ਼ਹਿਰ, ਚੰਡੀਗੜ੍ਹ, ਅੰਮਿ੍ਤਸਰ, ਜਲੰਧਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਮੀਂਹ ਪਿਆ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news