ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ
ਨਵੀਂ ਦਿੱਲੀ, 10 ਅਪਰੈਲ/ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ ‘ਖਾਲਿਸਤਾਨ’ ਬੈਨਰਾਂ ਵਾਲੇ ਪ੍ਰਦਰਸ਼ਨਕਾਰੀਆਂ ਨੇ ਹਾਈ … Read more