ਸਮਾਜ ‘ਚ ਵਾਪਰਦੀਆਂ ਖੌਫ਼ਨਾਕ ਘਟਨਾਵਾਂ ਨੂੰ ਪਰਦੇ ‘ਤੇ ਪਰਿਭਾਸ਼ਿਤ ਕਰਦੀ ਫਿਲਮ ‘ਸ਼ਾਤਰ’
ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਸਸਪੈਂਸ਼ ਅਤੇ ਥ੍ਰਿੱਲਰ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸ਼ਾਤਰ’28 … Read more