ਤੂਫ਼ਾਨਾਂ ਦੇ ਸ਼ਾਹ ਅਸਵਾਰ ਸਰਦਾਰ ਕਰਤਾਰ ਸਿੰਘ ਸਰਾਭੇ ਨੂੰ ਯਾਦ ਕਰਦਿਆਂ
ਹੱਥਾਂ ਨੂੰ ‘ਕਿਰਤ’ ‘ਤੇ ਪੈਰਾਂ ਨੂੰ ‘ਉਦਾਸੀਆਂ’ ਦਾ ਅਸ਼ੀਰਵਾਦ ਲੈਕੇ ਘਰਾਂ ਤੋਂ ਤੁਰਨਾ ਪੰਜਾਬੀਆਂ ਦੇ ਹਿੱਸੇ ਮੁੱਢ ਤੋਂ ਹੀ ਰਿਹਾ ਹੈ। ਸਮਾਂ ਕੋਈ ਵੀ ਹੋਵੇ, ਹਾਲਤਾਂ ਮੁਤਾਬਕ ਕਾਰਨ ਜੋ ਵੀ ਹੋਣ ਪਰ ਪੰਜਾਬੀਆਂ ਨੇ ਹਮੇਸ਼ਾ ਆਪਣਾ ਸਫ਼ਰ ਅਣਖਾਂ ਦੇ ਸਾਫੇ ਬੰਨ੍ਹ ਕੇ ਚੜ੍ਹਦੀ ਕਲਾ ਨਾਲ਼ ਹੀ ਤੈਅ ਕੀਤਾ ਹੈ। ਅੱਜ ਅਸੀਂ ਇੱਥੇ ਇੱਕ ਅਜਿਹੇ ਹੀ … Read more