ਵੜਿੰਗ ਨੇ ਕਿਹਾ: ਆਉਣ ਵਾਲੇ ਦਿਨਾਂ ‘ਚ ਸਾਰੇ ਸ਼ਿਕਵੇ ਦੂਰ ਕਰਕੇ ਸਾਰੇ ਲੀਡਰ ਇਕੋਂ ਸਟੇਜ ਉੱਤੇ ਮਿਲਣਗੇ

ਪਟਿਆਲਾ:  ਪੰਜਾਬ ਕਾਂਗਰਸ ਵਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਸ਼ਨੀਵਾਰ ਨੂੰ ਪਟਿਆਲਾ ਦੇ ਅਜੂਬਾ ਰੈਜ਼ੀਡੈਂਸੀ ਵਿਖੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਸ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ … Read more

ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਹੋਈ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਜੰਮ ਕੇ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ। ਸਿਖ਼ਰ ਦੁਪਹਿਰੇ ਹੁੰਮਸ ਭਰੀ ਗਰਮੀ ਵਿੱਚ ਖਿੱਚ-ਧੂਹ ਦੌਰਾਨ … Read more

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠਾ ਦੇ ਜੋਬਨਪ੍ਰੀਤ ਦੀ ‘ਗ਼ੈਰ-ਕਾਨੂੰਨੀ’ ਗ੍ਰਿਫ਼ਤਾਰੀ ‘ਤੇ ਪੰਜਾਬ ਦੇ DGP ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇੱਕ ਗ਼ੈਰ-ਕਾਨੂੰਨੀ ਹਿਰਾਸਤ ਖ਼ਿਲਾਫ਼ (habeas corpus) ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਸੂਬੇ ਦੇ ਡੀਜੀਪੀ (DGP) ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮਜੀਠਾ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਸੰਵਿਧਾਨਕ ਸੁਰੱਖਿਆ ਨਿਯਮਾਂ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਕੇ, … Read more

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ

ਅੰਮ੍ਰਿਤਸਰ,/ਮਜੀਠਾ ਪੁਲੀਸ ਸਟੇਸ਼ਨ ‘ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਇਸ ਘਟਨਾਕ੍ਰਮ ‘ਤੇ ਚੁੱਪੀ ਸਾਧੀ ਹੋਈ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਐਕਸ’ … Read more

ਮਜੀਠਾ ‘ਚ ਹੰਗਾਮਾ; AAP ਤੇ ਅਕਾਲੀ ਵਰਕਰਾਂ ਵਿਚਕਾਰ ਹੋਏ ਝਗੜੇ ਵਿੱਚ ਦੋ ਅਕਾਲੀ ਵਰਕਰ ਜ਼ਖ਼ਮੀ

ਮਜੀਠਾ May 26,ਨਗਰ ਕੌਂਸਲ ਮਜੀਠਾ ਦੀ ਚੋਣ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਕਾਰ ਹੋਏ ਝਗੜੇ ਵਿੱਚ ਦੋ ਅਕਾਲੀ ਵਰਕਰ ਜ਼ਖ਼ਮੀ ਹੋ ਗਏ। ਅਕਾਲੀ ਵਰਕਰਾਂ ਦੀ ਸੁਣਵਾਈ ਨਾ ਹੁੰਦਿਆਂ ਵੇਖ ਬਿਕਰਮ ਸਿੰਘ ਮਜੀਠੀਆ ਮੌਕੇ ‘ਤੇ ਪਹੁੰਚੇ ਅਤੇ ਐੱਸ ਐੱਸ ਪੀ (SSP) ਅੰਮ੍ਰਿਤਸਰ ਦਿਹਾਤੀ ਸੁਹੇਲ ਮੀਰ ਕਾਸਿਮ ਨਾਲ ਬਹਿਸਦੇ ਹੋਏ ਨਜ਼ਰ ਆਏ। ਥਾਣਾ ਮਜੀਠਾ … Read more

‘ਆਪ’ ਛੱਡ ਭਾਜਪਾ ‘ਚ ਗਏ Harbhajan Singh ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਨੇ ਫੇਰਿਆ ਝਾੜੂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਿੱਚ ਪੰਜਾਬ ਪੁਲੀਸ ਦੇ 23 ਮੁਲਾਜ਼ਮਾਂ ਦੀ ਤਾਇਨਾਤੀ ‘ਤੇ ਸਵਾਲ ਉਠਾਉਣ ਦੇ ਇੱਕ ਦਿਨ ਬਾਅਦ, ਇਹ ਗੱਲ ਸਾਹਮਣੇ ਆਈ ਹੈ ਕਿ ਪਾਰਟੀ ਛੱਡਣ ਤੋਂ ਬਾਅਦ ਮਹਿਜ਼ ਇੱਕ ਦਿਨ ਵਿੱਚ ਕ੍ਰਿਕਟਰ ਦੀ ਸੁਰੱਖਿਆ Y ਤੋਂ ਵਧਾ ਕੇ Z ਕੀਤੀ … Read more

ਸੰਜੀਵ ਅਰੋੜਾ ਦੀ ਗਿਫ਼ਤਾਰੀ ਦੇ ਸੰਦਰਭ ’ਚ ‘ਆਪ’ ਅਤੇ ‘ਭਾਜਪਾ’ ਵਰਕਰ ਆਹਮੋ-ਸਾਹਮਣੇ: ਵਧੀ ਤਲਖੀ

ਬਠਿੰਡਾ,10 MAY/ਪੰਜਾਬ ਕੈਬਨਿਟ ਦੇ ਵਜ਼ੀਰ ਸੰਜੀਵ ਅਰੋੜਾ ਦੀ ਬੀਤੇ ਸ਼ਨਿੱਚਰਵਾਰ ਨੂੰ ਈ ਡੀ ਵੱਲੋਂ ਕੀਤੀ ਗਿਫ਼ਤਾਰੀ ਦੇ ਸੰਦਰਭ ’ਚ ਆਮ ਆਦਮੀ ਪਾਰਟੀ ਨੇ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਅੱਗੇ ਰੋਸ ਵਿਖਾਵਾ ਕਰਨ ਪੁੱਜੇ, ਤਾਂ ਦਫ਼ਤਰ ਅੱਗੇ ਆਪਣੀ ਪਾਰਟੀ ਦੇ ਝੰਡੇ ਚੁੱਕੀ ਖੜੋਤੇ ਭਾਜਪਾ ਵਰਕਰਾਂ ਨੇ ਨਾਅਰੇਬਾਜ਼ੀ ਕਰਕੇ ‘ਆਪ’ ਵਰਕਰਾਂ ਦਾ ਵਿਰੋਧ ਸ਼ੁਰੂ ਕਰ … Read more

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ’ ਨੂੰ ਲੈ ਕੇ ਜਥੇਦਾਰ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ; ਤਬਦੀਲੀ ਦੀ ਮੰਗ

ਅੰਮ੍ਰਿਤਸਰ,May 08, 2026 IST ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ’ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਜਥੇਦਾਰ ਨੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਮੰਗ … Read more

ਭਾਜਪਾ ਤੇ ਵਰੇ ਮੁੱਖ ਮੰਤਰੀ ਮਾਨ; ‘ਦੇਸ਼ ਭਗਤੀ ਦੇ ਸਰਟੀਫਿਕੇਟ ਵੰਡਣ ਤੋਂ ਪਹਿਲਾਂ ਆਪਣਾ ਇਤਿਹਾਸ ਦੇਖੋ’

ਬਠਿੰਡਾ, May 08, 2026 IST ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਰ.ਐੱਸ.ਐੱਸ. ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮਾਨ ਨੇ ਭਾਜਪਾ ’ਤੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਅਤੇ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਇੰਨੀ ਉਪਜਾਊ … Read more

ਪੰਜਾਬ ਵਿੱਚ ਮੀਂਹ ਦਾ ਮੌਜੂਦਾ ਸਿਲਸਿਲਾ 8 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ

ਪੰਜਾਬ ਵਿੱਚ ਮੀਂਹ ਦਾ ਮੌਜੂਦਾ ਸਿਲਸਿਲਾ 8 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ 4 ਅਤੇ 5 ਮਈ ਨੂੰ ਪੰਜਾਬ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 3 ਮਈ ਨੂੰ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਅਨੁਸਾਰ, ਸੂਬੇ ਵਿੱਚ 6, 7 ਅਤੇ 8 ਮਈ ਨੂੰ ਕੁਝ ਥਾਵਾਂ ‘ਤੇ … Read more