ਬੇਗਮਪੁਰਾ ਟਾਇਗਰ ਫੋਰਸ ਨੇ ਪੰਜਾਬੀ ਫਿਲਮ ਬੂਹੇ ਬਾਰੀਆਂ ਦੇ ਲੇਖਕ ਤੇ ਅਦਾਕਾਰਾ ਨੀਰੂ ਬਾਜਵਾ ’ਤੇ ਕਾਨੂੰਨੀ ਕਾਰਵਾਈ ਕਰਨ ਲਈ ਦਿੱਤਾ ਮੰਗ ਪੱਤਰ
ਹੁਸਿ਼ਆਰਪੁਰ, 27 ਸਤੰਬਰ (ਤਰਸੇਮ ਦੀਵਾਨਾ)-ਬੇਗਮਪੁਰਾ ਟਾਇਗਰ ਫੋਰਸ ਵਲੋ ਪੰਜਾਬੀ ਫਿਲਮ ਬੂਹੇ ਬਾਰੀਆਂ ਦੇ ਡਾਇਰੈਕਟਰ ਉਦੈ ਪ੍ਰਤਾਪ ਸਿੰਘ, ਲੇਖਕ ਜਗਦੀਪ ਅਤੇ ਅਦਾਕਾਰਾ ਨੀਰੂ ਬਾਜਵਾ ’ਤੇ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ , ਦੋਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਡਿਪਟੀ … Read more