ਆਸ ਕਿਰਨ ਨਸ਼ਾ ਛੁਡਾਊ ਕੇਂਦਰ  ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸ਼ਬਦ ਗੁਰ” ਸਮਾਗਮ ਆਯੋਜਿਤ।

ਹੁਸ਼ਿਆਰਪੁਰ 9 ਸਤੰਬਰ ( ਤਰਸੇਮ ਦੀਵਾਨਾ ) ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਨਸ਼ਾ ਛੁਡਾਊ ਕੇਂਦਰ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ, ਅਤੇ … Read more

ਕੇਂਦਰ ਸਰਕਾਰ ਅਤੇ ਮਨੀਪੁਰ ਸਰਕਾਰ ਵੱਲੋਂ ਗੁੰਡੇ ਅਨਸਰਾਂ ਨੂੰ ਨੱਥ ਨਾ ਪਾਉਣ ਦੀ ਪੁਰਜ਼ੋਰ ਨਿੰਦਾ

ਦਲਜੀਤ ਕੌਰ/ਸੰਗਰੂਰ, 7 ਸਤੰਬਰ, 2023: ਅੱਜ ਬੀ ਐੱਸ ਐਨ ਐਲ ਪੈਨਸ਼ਨਰਜ਼ ਵੈਲਫੇਅਰ ਐਸਸੀਏਸ਼ਨ, ਬ੍ਰਾਂਚ ਸੰਗਰੂਰ ਦੀ ਮੀਟਿੰਗ ਬੀ ਐੱਸ ਐਨ ਐਲ ਪਾਰਕ ਸੰਗਰੂਰ ਵਿਖੇ ਹੋਈ।ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਸ ਤੋਂ ਬਾਅਦ ਕੇਂਦਰ ਸਰਕਾਰ ਅਤੇ ਮਣੀਪੁਰ ਸਰਕਾਰ ਦੀ ਪੁਰਜ਼ੋਰ ਨਿੰਦਾ ਕੀਤੀ ਜਿਹੜੀਆਂ ਮਨੀਪੁਰ ਘਟਣਾ ਤੋਂ ਬਾਦ ਹੁਣ ਨੂਹ … Read more

*ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਜੀ ਦੀ 122 ਵੀਂ ਯਾਦ ਨੂੰ ਸਮਰਪਿਤ  ਸਨਮਾਨ ਸਮਾਰੋਹ ਆਯੋਜਿਤ* 

ਲੁਧਿਆਣਾ,7 ਸਤੰਬਰ (LUDHIANA) ਸਿੱਖ ਕੌਮ ਦੇ ਮਹਾਨ ਸੁਧਾਰਕ, ਪ੍ਰਚਾਰਕ, ਪੱਤਰਕਾਰ ਅਤੇ ਜਬਰਦਸਤ ਲਿਖਾਰੀ ਦੇ ਵੱਜੋਂ ਜਾਂਣੇ ਜਾਂਦੇ ਗਿਆਨੀ ਦਿੱਤ ਸਿੰਘ ਜੀ ਸਿੱਖ ਧਰਮ ਦੇ ਗਿਆਨ ਦਾ ਇੱਕ ਮਹਾਨ ਪ੍ਰਕਾਸ਼ ਸ਼੍ਰੋਤ ਸਨ।ਜਿੰਨ੍ਹਾਂ ਨੇ ਆਪਣੇ ਗਿਆਨ  ਗਿਆਨ ਪ੍ਰਕਾਸ਼ ਦੇ ਸਦਕਾ ਸਮਾਜ ਅੰਦਰ ਭਰਮ ਰੂਪੀ ਅੰਧੇਰੇ ਦੀ ਹੋਂਦ ਹੀ ਮਿਟਾ ਦਿੱਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸ.ਨਸੀਬ ਸਿੰਘ … Read more

13 ਸਤੰਬਰ ਦੇ ਮੁੱਖ ਮੰਤਰੀ ਸਮਾਗਮ ਵਿਚ ਮੋਟੀਵੇਟਰ ਕਰਨਗੇ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ

ਬਰੇਟਾ 6 ਸਤੰਬਰ (ਗੋਪਾਲ ਸ਼ਰਮਾਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਿਨਾਂ ਕਿਸੇ ਮਹੀਨਾਵਾਰ ਤਨਖਾਹ ਤੋਂ ਸਿਰਫ ਮਾਣ ਭੱਤੇ ਉੱਪਰ ਕੰਮ ਕਰ ਰਹੇ 417 ਦੇ ਕਰੀਬ ਮੋਟੀਵੇਟਰ ਵਰਕਰਾਂ ਨੇ ਮੋਗਾ ਤੋਂ ਬਾਅਦ ਅੰਮ੍ਰਿਤਸਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸੂਬਾ ਆਗੂ ਰਵਿੰਦਰ ਅਲੀਸ਼ੇਰ ਅਤੇ … Read more

ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂਆਤੀ ਸਿਖ਼ਰ ‘ਤੇ ਬੀਕੇਯੂ ਉਗਰਾਹਾਂ ਵੱਲੋਂ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ ਪੰਜਾਬ ਭਰ ‘ਚ ਰੋਸ ਮੁਜ਼ਾਹਰੇ

ਦਲਜੀਤ ਕੌਰ/ਸੰਗਰੂਰ/ਚੰਡੀਗੜ੍ਹ, 6 ਸਤੰਬਰ, 2023: ਘਰ ਘਰ ਨੌਜਵਾਨਾਂ ਦੇ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਵਿਰੁੱਧ ਸਾਰੇ ਕਿਰਤੀ ਵਰਗਾਂ ਦੀ ਸਾਂਝੀ ਲੋਕ ਲਹਿਰ ਉਸਾਰਨ ਵੱਲ ਸੇਧਤ ਨਸ਼ਾ ਵਿਰੋਧੀ ਮੁਹਿੰਮ ਦੇ ਪਹਿਲੇ ਪੜਾਅ ਦੇ ਸਿਖ਼ਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੂਬਾ ਤੇ ਕੇਂਦਰ ਸਰਕਾਰਾਂ ਵਿਰੁੱਧ 18 ਜ਼ਿਲ੍ਹਿਆਂ ਵਿੱਚ ਲਾਮਿਸਾਲ ਰੋਹ ਭਰਪੂਰ ਧਰਨੇ ਮੁਜ਼ਾਹਰੇ … Read more

ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਆਪ ਸਰਕਾਰ ਤੋਂ ਅੱਠ ਮਹੀਨਿਆਂ ਵਿੱਚ ਨਹੀਂ ਤਿਆਰ ਹੋਇਆ “ਐੱਸ.ਓ.ਪੀ” ਦਾ ਖਰੜਾ: ਪੀ.ਪੀ.ਪੀ.ਐੱਫ

ਦਲਜੀਤ ਕੌਰ/ਚੰਡੀਗੜ੍ਹ, 6 ਸਤੰਬਰ, 2023 : ਪੁਰਾਣੀ ਪੈਨਸ਼ਨ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਪੱਧਰ ਦੀਆਂ ਕਮੇਟੀਆਂ ਬਣਾਕੇ ਅਤੇ ਪਿਛਲੇ ਇੱਕ ਸਾਲ ਤੋਂ ਪੁਰਾਣੀ ਪੈਨਸ਼ਨ ਲਈ ਐੱਸ.ਓ.ਪੀ ਬਣਾਉਣ ਦੇ ਨਾਂ ਹੇਠ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਅੱਖੀਂ ਘੱਟਾ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਹੋਰਨਾਂ ਸੂਬਿਆਂ ਵਿੱਚ ਸਿਆਸੀ ਲਾਹਾ ਲੈਣ … Read more

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਾਸ਼ ਨੂੰ ਸਮਰਪਿਤ ਸਰਕਾਰੀ ਕਾਲਜ ਮਾਲੇਰਕੋਟਲਾ ‘ਚ ਸੈਮੀਨਾਰ

ਦਲਜੀਤ ਕੌਰ/ਮਲੇਰਕੋਟਲਾ, 6 ਸਤੰਬਰ, 2023: ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਲੋਕ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ਜੁਝਾਰਵਾਦੀ ਕਾਵਿ ਧਾਰਾ ਦੀ ਮਹੱਤਤਾ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਸੰਬੋਧਨ ਕਰਦਿਆਂ ਜੁਝਾਰਵਾਦੀ ਕਾਵਿ ਪ੍ਰਵਿਰਤੀ ਦੀ ਮਹੱਤਤਾ ਦੇ ਵਿਸ਼ੇ … Read more

ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਆਏ ਮੋਟੀਵੇਟਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ – ਲੋਹੜੀ ਤੇ ਕੀਤਾ ਸੀ ਪੱਕੇ ਕਰਨ ਦਾ ਐਲਾਨ 

ਮੋਗਾ 5 ਸਤੰਬਰ (ਗੋਪਾਲ ਸ਼ਰਮਾਂ) ਟੀਚਰ ਡੇ ਉੱਤੇ ਮੁੱਖ ਮੰਤਰੀ ਪੰਜਾਬ ਦੇ ਰਾਜ ਪੱਧਰੀ ਸਮਾਗਮ ਵਿੱਚ ਜਲ ਸਪਲਾਈ ਵਿਭਾਗ ਵਿੱਚ ਬਿਨ ਤਨਖਾਹ ਦੇ ਸਿਰਫ ਮਾਣ ਭੱਤੇ ਤੇ ਕੰਮ ਕਰ ਰਹੇ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਕਾਲੇ ਝੰਡਿਆਂ ਨਾਲ ਮੁੱਖ ਮੰਤਰੀ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਜਿਸਤੋਂ ਬਾਅਦ ਜਥੇਬੰਦੀਆਂ ਦੇ ਆਗੂਆਂ … Read more

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਤਿੰਨ ਰੋਜ਼ਾ ਦਿਨ-ਰਾਤ ਦਾ ਮੋਰਚਾ ਲਾਉਣ ਦਾ ਐਲਾਨ

ਦਲਜੀਤ ਕੌਰ/ਸੰਗਰੂਰ, 5 ਸਤੰਬਰ , 2023: ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ 11 ਤੋਂ 13 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਲਾਏ ਜਾ ਰਹੇ ਮੋਰਚਿਆਂ ਦੇ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਤਿੰਨ ਰੋਜ਼ਾ ਦਿਨ ਰਾਤ ਦਾ … Read more

ਅਧਿਆਪਕ ਦਿਵਸ ਮੌਕੇ ਰੁਜ਼ਗਾਰ ਮੰਗਦੇ ਬੇਰੁਜਗਾਰ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਡੀਟੀਐੱਫ ਵੱਲੋਂ ਸਖਤ ਨਿਖੇਧੀ

ਦਲਜੀਤ ਕੌਰ/ਸੰਗਰੂਰ, 5 ਸਤੰਬਰ, 2023: ਅਧਿਆਪਕ ਦਿਵਸ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਪਣੇ ਹੱਕੀ ਰੁਜ਼ਗਾਰ ਮੰਗਣ ਗਏ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਅਤੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ‘ਤੇ ਸੰਗਰੂਰ ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਪੰਜਾਬ) ਨੇ ਸਖਤ ਨਿਖੇਧੀ ਕੀਤੀ ਗਈ ਹੈ। ਡੀਟੀਐੱਫ ਦੇ ਸੂਬਾ ਪ੍ਰਧਾਨ … Read more