ਅਧਿਆਪਕ ਦਿਵਸ ‘ਤੇ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ‘ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ 

ਦਲਜੀਤ ਕੌਰ/ਭਵਾਨੀਗੜ੍ਹ, 5 ਸਤੰਬਰ, 2023: ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਵਿਖੇ 5 ਸਤੰਬਰ 2023 ਦਿਨ ਮੰਗਲਵਾਰ ਨੂੰ ਅਧਿਆਪਕ ਦਿਵਸ ਦਾ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਕਰਵਾਇਆ ਗਿਆ। ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿੱਚ ਮਨਾਏ ਗਏ ਇਸ ਅਧਿਆਪਕ ਦਿਵਸ ਮੌਕੇ ਸਕੂਲ ਵਿੱਚ ਦੀਪ ਜਗਾ ਕੇ ਅਤੇ ਦੇਵੀ ਸਰਸਵਤੀ ਦੀ ਪੂਜਾ ਕਰਕੇ … Read more

ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਧੱਕਾਮੁੱਕੀ – ਮਹਿਲਾ ਅਧਿਆਪਕਾਂ ਦੇ ਲੱਗੀਆਂ ਸੱਟਾਂ ਅਤੇ ਕੱਪੜੇ ਪਾਟੇ

ਦਲਜੀਤ ਕੌਰ/ਸੰਗਰੂਰ, 3 ਸਤੰਬਰ, 2023: 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਨੇੜਲੇ ਪਿੰਡ ਖੁਰਾਣਾ ਵਿਖੇ ਪਿਛਲੇ ਲੱਗਭਗ ਤਿੰਨ ਮਹੀਨਿਆਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵਲੋਂ ਅੱਜ ਇੱਥੇ ਖੁਰਾਣਾ ਟੈਂਕੀ ਮੋਰਚਾ ਸੰਗਰੂਰ ਤੇ ਸੱਦੇ ਇਕੱਠ ਅਨੁਸਾਰ ਸੂਬਾ ਪੱਧਰੀ ਰੈਲੀ ਕੀਤੀ। ਜਦੋਂ ਮੁੱਖ … Read more

ਰੂਪਨਗਰ-ਨੂਰਪੁਰ ਬੇਦੀ ਮਾਰਗ ’ਤੇ ਤੇਂਦੂਆ ਮਰਿਆ ਮਿਲਿਆ

ਰੂਪਨਗਰ, 1 ਸਤੰਬਰ/ਇੱਥੇ ਅੱਜ ਰੂਪਨਗਰ-ਨੂਰਪੁਰ ਬੇਦੀ ਮਾਰਗ ’ਤੇ ਇਕ ਤੇਂਦੂਆ ਮਰਿਆ ਮਿਲਿਆ। ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਤੇਂਦੂਏ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵੈਟਰਨਰੀ ਹਸਪਤਾਲ ਪਹੁੰਚਾਇਆ। ਜ਼ਿਲ੍ਹਾ ਜੰਗਲਾਤ ਅਫ਼ਸਰ ਕੁਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੂੰ ਅੱਜ ਸਵੇਰੇ 6 ਵਜੇ ਨੂਰਪੁਰ ਬੇਦੀ ਮਾਰਗ ’ਤੇ ਇਕ … Read more

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਸਾਇੰਸਜ਼ ਡਾ. ਭਜਨ ਸਿੰਘ ਲਾਰਕ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਨਿਊਯਾਰਕ/ਅੰਮ੍ਰਿਤਸਰ 1 ਸਤੰਬਰ (ਰਾਜ ਗੋਗਨਾ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਸਾਇੰਸਜ਼ ਅਤੇ ਸਾਬਕਾ ਮੁੱਖੀ ਰਸਾਇਣਕ ਵਿਗਿਆਨ  ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਮੋਢੀਆਂ ਵਿੱਚੋਂ ਡਾ. ਭਜਨ ਸਿੰਘ ਲਾਰਕ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ … Read more

ਦਿ ਨਾਰਥ ਜ਼ੋਨ ਬੈਂਕ ਨੇ ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਨੂੰ 25,000/-ਰੁਪਏ ਦਾ ਚੈਕ ਦਿੱਤਾ

ਹੁਸ਼ਿਆਰਪੁਰ 1 ਸਤੰਬਰ ( ਤਰਸੇਮ ਦੀਵਾਨਾ ) ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਨ ਸਕੂਲ ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਦਿ ਨਾਰਥ ਜ਼ੋਨ ਬੈਂਕ ਸਟਾਫ (ਐਸ.ਐਸ) ਕੋਆਪ੍ਰੇਟਿਵ ਥਰਿਫਟ ਐਂਡ ਕਰੈਡਿਟ ਸੁਸਾਇਟੀ ਲਿਮਟਿਡ ਹੁਸ਼ਿਆਰਪੁਰ  ਨੇ 25,000/-ਰੁਪਏ ਦੀ ਰਾਸ਼ੀ ਦਾ ਚੈਕ ਫਰਨੀਚਰ ਲਈ ਭੇਂਟ ਕੀਤਾ। ਇਸ ਮੌਕੇ ਤੇ ਜਗਦੇਵ ਸਿੰਘ ਪ੍ਰਧਾਨ, ਡੀ.ਪੀ. ਸ਼ਾਰਦਾ (ਖਜਾਨਚੀ), ਜੋਗਿੰਦਰ ਸਿੰਘ ਡਾਇਰੈਕਟਰ, ਅਸ਼ਦੀ ਸ਼ਰਮਾ (ਡਾਇਰੈਕਟਰ), ਕਾਂਤਾ ਸੋਢੀ ਡਾਇਰੈਕਟਰ, … Read more

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ*

ਹੁਸ਼ਿਆਰਪੁਰ, 1 ਸਤੰਬਰ (ਤਰਸੇਮ ਦੀਵਾਨਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ … Read more

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ

ਚੰਡੀਗੜ੍ਹ, 31 ਅਗਸਤ/ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋ ਕੇ ਪੰਜਾਬ ਦੇ ਐਡਵੋਕੇਟ-ਜਨਰਲ ਵਿਨੋਦ ਘਈ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। ਇਸ ਤੋਂ ਬਾਅਦ … Read more

ਬੀਕੇਯੂ ਉਗਰਾਹਾਂ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਐਸਮਾ ਲਾਗੂ ਕਰਨ ਦੀ ਕੀਤੀ ਸਖ਼ਤ ਨਿਖੇਧੀ – ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

ਦਲਜੀਤ ਕੌਰ/ਚੰਡੀਗੜ੍ਹ, 31 ਅਗਸਤ, 2023: ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਮਾਨ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਉੱਤੇ ਕਾਲਾ ਕਾਨੂੰਨ ਐਸਮਾ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ … Read more

ਇੰਡੋ – ਅਮੇਰਿਕਨ ਸ਼ੋਸਲ ਵੈਲਫੇਅਰ ਸੁਸਾਇਟੀ ਨੇ ਹਿਮਾਚਲ ਪ੍ਰਦੇਸ਼ ਵਿਖੇਂ ਹੜ੍ਹਾਂ ਕਾਰਨ ਪ੍ਰਭਾਵਤ ਹੋਏ  ਲੋਕਾਂ ਲਈ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ

ਭੁਲੱਥ , 31 ਅਗਸਤ (ਅਜੈ ਗੋਗਨਾ)—ਇੰਡੋ ਅਮੈਰੀਕਨ ਸ਼ੋਸਲ ਵੈਲਫੇਅਰ ਸੁਸਾਇਟੀ ਦੇ ਚੀਫ ਪੈਟਰਨ ਭੁਲੱਥ ਲਾਗਲੇ ਪਿੰਡ ਖੱਸਣ ਦੇ ਜੰਮਪਲ ਅਸ਼ੋਕ ਕੁਮਾਰ ਸ਼ਰਮਾਂ  (ਯੂ.ਐਸ.ਏ)ਅਤੇ  ਸਮਾਜ ਸੇਵੀ ਮਾਸਟਰ  ਕੰਵਲਜੀਤ ਮੰਨਣ ਭੁਲੱਥ ਨੇ ਹਿਮਾਚਲ ਪ੍ਰਦੇਸ਼ ਵਿਖੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਸੀ.ਐਮ. ਰਿਲੀਫ਼ ਫੰਡ ‘ਚ … Read more

ਫਜੀਹਤ ਕਰਵਾਕੇ ਹੀ ਮੰਨੀ ਭਗਵੰਤ ਮਾਨ ਸਰਕਾਰ : ਵਿਜੇ ਸਾਂਪਲਾ * ਕਿਹਾ: ਕਾਮੇਡੀ ਨਾਲ ਨਹੀਂ ਕਮੀਟਮੈਂਟ ਨਾਲ ਚੱਲਦੀਆਂ ਹਨ ਸਰਕਾਰਾਂ

ਹੁਸ਼ਿਆਰਪੁਰ  31 ਅਗਸਤ (ਤਰਸੇਮ ਦੀਵਾਨਾ ) ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ’ਤੇ ਯੂ-ਟਰਨ ਲੈਣ ਤੋਂ ਬਾਅਦ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਦੀ ਕਾਰਜਸ਼ੈਲੀ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਮੁੱਖ ਮੰਤਰੀ ਨੂੰ ਨਸੀਹਤ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ … Read more