ਗੈਰ ਕਾਨੂੰਨੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਵਿਰੁੱਧ ਅਕਾਲੀ ਦਲ (ਅ) ਵੱਲੋਂ ਡੀ ਸੀ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ , 23 ਅਗਸਤ (ਤਰਸੇਮ ਦੀਵਾਨਾ) ਪੰਜਾਬ ਸਰਕਾਰ ਵੱਲੋਂ ਮਿਆਦ ਪੂਰੀ ਹੋਣ ਤੋਂ ਪਹਿਲਾਂ ਪੰਚਾਇਤਾਂ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਭੰਗ ਕਰਨ ਦੇ ਫੈਸਲੇ ਵਿਰੁੱਧ ਰੋਸ ਪ੍ਰਗਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਸੀਨੀਅਰ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਹੋਸ਼ਿਆਰਪੁਰ ਕੋਮਲ ਮਿੱਤਲ ਜੀ ਨੂੰ ਮੰਗ ਪੱਤਰ ਸੌਂਪਿਆ ਇਸ ਮੌਕੇ ਗੁਰਨਾਮ ਸਿੰਘ … Read more

ਲੌਂਗੋਵਾਲ ਕਾਂਡ ਨੇ ਸਾਬਤ ਕਰਤਾ ਕੇ ਪੰਜਾਬ ਸਰਕਾਰ ਲੋਕ ਮੁੱਦਿਆਂ ਤੋਂ ਭਗੌੜੀ ਹੋ ਚੁੱਕੀ ਹੈ: ਸੰਯੁਕਤ ਕਿਸਾਨ ਮੋਰਚਾ

ਦਲਜੀਤ ਕੌਰ/ਲੌਂਗੋਵਾਲ, 22 ਅਗਸਤ, 2023: ਬੀਤੇ ਕੱਲ੍ਹ ਸੰਗਰੂਰ ਜਿਲ੍ਹੇ ਦੇ ਪਿੰਡ ਲੌਂਗੋਵਾਲ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ਤੇ ਜੋ ਲਾਠੀਚਾਰਜ ਕੀਤਾ ਗਿਆ ਅਤੇ ਹਫੜਾ-ਦਫੜੀ ਵਿੱਚ ਟਰਾਲੀ ਥੱਲੇ ਆਉਣ ਨਾਲ ਕਿਸਾਨ ਪ੍ਰੀਤਮ ਸਿੰਘ ਦੀ ਜੋ ਦਰਦਨਾਕ ਮੌਤ ਹੋਈ ਹੈ। ਉਸ ਦੀ ਸੰਯਕਤ ਕਿਸਾਨ ਮੋਰਚੇ ਵੱਲੋਂ ਅੱਜ ਲੌਂਗੋਵਾਲ … Read more

ਕੇਂਦਰ ਸਰਕਾਰ ਸੰਵਿਧਾਨ ਬਦਲਣ ਦੀ ਗੈਰ-ਸੰਵਿਧਾਨਕ ਗੱਲ ਕਰਨ ਵਾਲੇ ਵਿਵੇਕ ਦੇਵਰਾਏ ਨੂੰ ਚੇਅਰਮੈਨ ਦੇ ਵਕਾਰੀ ਅਹੁਦੇ ਤੋਂ ਲਾਂਭੇ ਕਰੇ- ਬੇਗਪੁਰਾ ਟਾਈਗਰ ਫੋਰਸ 

ਹੁਸਿ਼ਆਰਪੁਰ, 22 ਅਗਸਤ (ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੀ ਮੀਟਿੰਗ ਨਜਦੀਕੀ ਪਿੰਡ ਨਾਰਾ ਦੇ ਹਜ਼ਰਤ ਪੀਰ ਗੌਂਸ ਪਾਂਕ ਜੀ ਦੇ ਦਰਬਾਰ ਵਿਖੇ ਫੋਰਸ ਦੇ ਸੂਬਾ ਪ੍ਰਧਾਨ ਵੀਰਪਾਲ ਠਰੋਲੀ ਤੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ , ਕੌਮੀ ਉੱਪ ਪ੍ਰਧਾਨ ਜਸਵਿੰਦਰ ਸਿੰਘ ਜੌਲੀ ਤੇ … Read more

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਬ ਤਹਿਸੀਲ ਕੰਪਲੈਕਸ ਚੀਮਾ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ 

ਦਲਜੀਤ ਕੌਰ/ਚੀਮਾ/ਸੁਨਾਮ ਊਧਮ ਸਿੰਘ ਵਾਲਾ, 22 ਅਗਸਤ, 2023:ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸਬ ਤਹਿਸੀਲ ਕੰਪਲੈਕਸ ਚੀਮਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਬਹੁ ਪੱਖੀ ਵਿਕਾਸ ਨੂੰ ਤਰਜੀਹੀ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। … Read more

ਪਰਾਲੀ ਦੀਆਂ ਗਿੱਟੀਆਂ ਬਣਾਉਣ ਵਾਲੇ ਯੂਨਿਟਾਂ ਨਾਲ ਜ਼ਿਲ੍ਹੇ ਦੇ ਭੱਠਾ ਮਾਲਕਾਂ ਦਾ ਕਰਵਾਇਆ ਜਾਵੇ ਤਾਲਮੇਲ: ਜਤਿੰਦਰ ਜੋਰਵਾਲ

ਦਲਜੀਤ ਕੌਰ/ਸੰਗਰੂਰ, 22 ਅਗਸਤ, 2023: ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਰੁਝਾਨ ਨੂੰ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ … Read more

ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ‘ਚ ਕਿਸਾਨਾਂ ਤੇ ਲਾਠੀਚਾਰਜ ਦੌਰਾਨ ਕਿਸਾਨ ਦੀ ਮੌਤ 

ਦਲਜੀਤ ਕੌਰ/ਲੌਂਗੋਵਾਲ, ਸੰਗਰੂਰ, 21 ਅਗਸਤ, 2023: ਸੰਗਰੂਰ ਜ਼ਿਲ੍ਹੇ ਦੇ ਪਿੰਡ ਲੌਂਗੋਵਾਲ ਵਿੱਚ ਕਿਸਾਨਾਂ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਵਿੱਚ ਉਸ ਸਮੇਂ ਝੜਪ ਹੋ ਗਈ ਜਦੋਂ ਉਹ ਇੱਕ ਧਰਨੇ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਵੱਲ ਜਾ ਰਹੇ ਸਨ। ਇਸ ਸਮੇਂ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀਚਾਰਜ਼ ਦੌਰਾਨ ਭਾਜੜ ਵਰਗੀ ਸਥਿਤੀ ਵਿੱਚ ਇੱਕ ਕਿਸਾਨ ਟਰੈਕਟਰ ਟਰਾਲੀ ਦੀ ਲਪੇਟ … Read more

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਦਲਜੀਤ ਕੌਰ/ਸੰਗਰੂਰ, 21 ਅਗਸਤ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ … Read more

ਸਪੈਸ਼ਲ ਉਲੰਪਿਕ ਜੇਤੂਆਂ ਲਈ ਖੇਡ ਨੀਤੀ ਲਾਗੂ ਕਰਨਾ ਸਰਕਾਰ ਦਾ ਵੱਡਾ ਕਦਮ-ਪਰਮਜੀਤ ਸੱਚਦੇਵਾ

ਹੁਸ਼ਿਆਰਪੁਰ 21 ਅਗਸਤ  (ਤਰਸੇਮ ਦੀਵਾਨਾ) ਬਰਲਿਨ ਵਿੱਚ ਸੰਪੰਨ ਹੋਈ ਸਪੈਸ਼ਲ ਉਲੰਪਿਕ 2023 ਵਿੱਚ ਦੇਸ਼ ਲਈ ਮੈਡਲ ਜਿੱਤਣ ਵਾਲੇ 9 ਖਿਡਾਰੀਆਂ ਦਾ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਨਮਾਨ ਕੀਤਾ ਗਿਆ,ਇਸ ਮੌਕੇ ਖੇਡ ਮੰਤਰੀ ਮੀਤ ਹੇਅਰ, ਪਰਮਜੀਤ ਸਿੰਘ ਸੱਚਦੇਵਾ ਏਰੀਆ ਡਾਇਰੈਕਟਰ ਪੰਜਾਬ, ਅਸ਼ੋਕ ਅਰੋੜਾ ਪ੍ਰਧਾਨ, ਅਨਿਲ ਗੋਇਲ, ਮਨਦੀਪ ਬਰਾੜ ਖੇਡ ਡਾਾਇਰੈਕਟਰ, … Read more

ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਕਿਸਾਨ ਯੂਨੀਅਨਾਂ ਦੇ ਆਗੂਆ ਨੂੰ ਗਿਰਫ਼ਤਾਰ ਕਰਨ ਦੀ ਸਖ਼ਤ ਨਿਖੇਧੀ

ਦਲਜੀਤ ਕੌਰ/ਚੰਡੀਗੜ੍ਹ, 21 ਅਗਸਤ, 2023: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਹੜਾ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ, ਪਸ਼ੂ ਧਨ, ਘਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਬਰਬਾਦੀ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਗਿਰਫਤਾਰੀ ਕਰਨ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ … Read more

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ – ਬਾਲ ਸਾਹਿਤ ਅਤੇ ਪ੍ਰੋੜ੍ਹ ਸਾਹਿਤ ਮਹੱਤਵਪੂਰਨ ਕੜੀਆਂ – ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ 17  ਅਗਸਤ, , ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਿਖੇ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਸਮਾਗਮ ਵਿੱਚ ਪੰਜਾਬੀ ਸਾਹਿਤ ਸਭਾ ਪਟਿਆਲਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’, ਪ੍ਰਸਿੱਧ ਕਵੀ ਅਤੇ ‘ਅੱਖਰ’ ਦੇ ਸੰਪਾਦਕ ਵਿਸ਼ਾਲ, ਪ੍ਰਿੰਸੀਪਲ ਐਸ.ਡੀ.ਐਸ. ਈ. ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ  ਸ਼ਾਮਿਲ ਸਨ ਜਦੋਂ ਕਿ … Read more