ਰਾਘਵ ਚੱਢਾ ਤਿੰਨ ਸੰਸਦ ਮੈਂਬਰਾਂ ਸਮੇਤ ਰਾਸ਼ਟਰਪਤੀ ਨਾਲ CM ਮਾਨ ਤੋਂ ਪਹਿਲਾਂ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਤੋਂ ਠੀਕ ਪਹਿਲਾਂ, ਹਾਲ ਹੀ ‘ਚ ਆਮ ਆਦਮੀ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਸੰਸਦ ਮੈਂਬਰਾਂ ਦੇ ਗਰੁੱਪ ਦੇ ਆਗੂ ਰਾਘਵ ਚੱਢਾ ਨੂੰ ਵੀ ਰਾਸ਼ਟਰਪਤੀ ਵੱਲੋਂ ਮਿਲਣ ਦਾ ਸਮਾਂ ਦਿੱਤਾ ਗਿਆ ਹੈ। ਚੱਢਾ ਦੇ ਇੱਕ ਨਜ਼ਦੀਕੀ ਸਾਥੀ ਨੇ … Read more