
ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਅਤੇ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਆਸ਼ਰਮ ਹਰਿਦੁਆਰ ਦੇ ਸਾਰੇ ਪ੍ਰੋਜੈਕਟ ਪੁਰਾਤਨ ਸੁਸਾਇਟੀ ਅਨੁਸਾਰ ਅਨੁਸ਼ਾਸਨ ਤੇ ਪਾਰਦਰਸ਼ੀ ਪ੍ਰਬੰਧਾਂ ਹੇਠ ਚੱਲ ਰਹੇ ਹਨ : ਸਾਧੂ ਸਮਾਜ
ਹੁਸ਼ਿਆਰਪੁਰ 23 ਜੁਲਾਈ ( ਤਰਸੇਮ ਦੀਵਾਨਾ ) ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.)ਪੰਜਾਬ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ,ਪ੍ਰਧਾਨ ਸੰਤ ਨਿਰਮਲ ਦਾਸ









