
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ,ਜਾਅਲੀ ਜਾਤੀ ਸਰਟੀਫਿਕੇਟ ਵਰਗੇ ਮਸਲਿਆਂ ਨੂੰ ਸਰਕਾਰ ਗੰਭੀਰਤਾ ਨਾਲ ਹੱਲ ਕਰੇ-ਸੰਤ ਸਰਵਣ ਦਾਸ , ਸੰਤ ਸਤਵਿੰਦਰ ਹੀਰਾ
ਹੁਸ਼ਿਆਰਪੁਰ 6 ਜੁਲਾਈ (ਤਰਸੇਮ ਦੀਵਾਨਾ) ਆਦਿ ਧਰਮ ਗੁਰੂ ਸੰਤ ਸਰਵਣ ਦਾਸ ਲੁਧਿਆਣਾ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.)ਭਾਰਤ ਨੇ ਪ੍ਰੈਸ









