ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ ਕੀਤਾ ਹੈ। ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਬੈਨਰ ਹੇਠ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪਹਿਲਾਂ ਹੀ ਕਣਕ ਲੈ ਰਹੇ 40.48 ਲੱਖ ਪਰਿਵਾਰਾਂ ਨੂੰ … Read more

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਜਨਵਰੀ ਤੋਂ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵੀਰਵਾਰ ਨੂੰ ਸਿਹਤ ਵਿਭਾਗ ਦੀ ਮੀਟਿੰਗ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਯੋਜਨਾ ਦੇ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ … Read more

ਪੰਜਾਬ ’ਚ 2022 ਤੋਂ ਹੁਣ ਤੱਕ ਆਇਆ 1.5 ਲੱਖ ਕਰੋੜ ਦਾ ਨਿਵੇਸ਼

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਰਾਜ ਨੇ 1.5 ਲੱਖ ਕਰੋੜ ਰੁਪਏ ਦਾ ਭਾਰੀ ਨਿਵੇਸ਼ ਖਿੱਚਿਆ ਹੈ। ਇਸ ਨਿਵੇਸ਼ ਸਦਕਾ ਪੂਰੇ ਸੂਬੇ ਵਿੱਚ 5 ਲੱਖ ਤੋਂ ਵੱਧ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਾਬਤ … Read more

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਦੋ ਪੁੱਤਰਾਂ ਖਿਲਾਫ਼ ਅਗਵਾ ਦਾ ਕੇਸ ਦਰਜ

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਖਿਲਾਫ ਹਰਿਆਣਾ ਪੁਲੀਸ ਵੱਲੋਂ ਅਗਵਾ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਪਿੰਡ ਚਿੱਚੜਵਾਲ ਦੇ ਹੀ ਵਸਨੀਕ ਡਾ. ਗੁਰਚਰਨ ਸਿੰਘ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਕਿ ਉਸ ਨੂੰ ਅਗਵਾ ਕਰਨ ਤੋਂ ਬਾਅਦ ਉਸ … Read more

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨੌਰਥ ਨਵੀਂ ਸਭ ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ … Read more

ਪਠਾਨਕੋਟ ’ਚ ਹੜ੍ਹ ਵਾਲੇ ਹਾਲਾਤ ਬਣੇ; ਪ੍ਰਸ਼ਾਸਨ ਨੇ ਚੱਕੀ ਪੁਲ ਤੋਂ ਆਵਾਜਾਈ ਬੰਦ ਕੀਤੀ

ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਖੇਤਰ ਵਿੱਚ ਹੋ ਰਹੀ ਭਾਰੀ ਬਰਸਾਤ ਨਾਲ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ’ਚ ਪੈਂਦੇ ਜਲਾਲੀਆ ਦਰਿਆ ਤੇ ਉਝ ਦਰਿਆ, ਪਠਾਨਕੋਟ ਦੇ ਨਾਲ ਲੱਗਦੇ ਚੱਕੀ ਦਰਿਆ ਅਤੇ ਖੱਡਾਂ ਵਿੱਚ ਅੱਜ ਭਾਰੀ ਮਾਤਰਾ ਵਿੱਚ ਪਾਣੀ ਆ ਗਿਆ। ਜਿਸ ਨਾਲ ਜ਼ਿਲ੍ਹਾ ਪਠਾਨਕੋਟ ਅੰਦਰ ਹੜ੍ਹ ਦੀ ਸਥਿਤੀ ਪੈਦਾ ਹੋ ਗਈ। ਪੰਗੋਲੀ ਖੱਡ ਵਿੱਚ ਭਾਰੀ ਮਾਤਰਾ … Read more

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉੱਤਰੇ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਣ ਦੀ ਪੂਰੀ ਤਿਆਰੀ ਖਿੱਚ ਲਈ ਹੈ। ਇਸ ਸਬੰਧੀ ਅੱਜ ਸਭ ਤੋਂ ਵੱਡਾ ਇਕੱਠ ਅਤੇ ਰੈਲੀ ਲੁਧਿਆਣਾ ਜ਼ਿਲ੍ਹੇ ਵਿੱਚ ਹੋਣ ਦੀ ਉਮੀਦ … Read more

‘ਭਾਜਪਾ ਪੰਜਾਬ ‘ਚ 2027 ਦੀਆਂ ਚੋਣਾਂ ਇਕੱਲੇ ਲੜੇਗੀ: ਇਕਬਾਲ ਚੰਨੀ

ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਦੀਆ ਸੰਭਾਵਨਾਵਾਂ ਮੱਧਮ ਪੈ ਗਈਆਂ ਹਨ।  ਹੁਣ ਇਹ ਨਹੁੰ-ਮਾਸ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਨਹੀਂ ਦਿਖਾਈ ਦੇਵੇਗਾ। ਭਾਵੇਂ ਕਈ ਵਾਰ ਦੋਹਾਂ ਪਾਰਟੀਆਂ ਦੇ ਆਗੂ ਇਹ ਬਿਆਨਬਾਜ਼ੀ ਕਰ ਚੁੱਕੇ ਹਨ ਕਿ ਉਹ ਹੁਣ ਇੱਕ  ਦੂਜੇ ਦੇ ਨੇੜੇ ਨਹੀਂ ਆਉਣਗੇ। ਪਰ ਤਾਜ਼ਾ ਬਿਆਨ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਦਾ … Read more

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਆਨੰਦਪੁਰ ਸਾਹਿਬ, 14 ਮਾਰਚ//ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ … Read more

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਅੰਮ੍ਰਿਤਸਰ, 10 ਫਰਵਰੀ//ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸੋਮਵਾਰ ਨੂੰ ਇਥੇ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਦੀ ਇਹ ਮੀਟਿੰਗ ਅੱਜ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਸ਼ੁਰੂ ਹੋਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ … Read more