ਡੈਮੋਕਰੇਟਿਕ ਭਾਰਤੀਯ ਲੋਕ ਵੱਲੋ ਮਨੀਪੁਰ ਵਿੱਚ ਮਾਰੇ ਗਏ ਲੋਕਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਹੁਸ਼ਿਆਰਪੁਰ 4 ਜੁਲਾਈ ( ਤਰਸੇਮ ਦੀਵਾਨਾ  ) ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਵੱਲੋਂ ਮਣੀਪੁਰ ਵਿਚ ਮਾਰੇ ਗਏ ਲੋਕਾਂ ਨੂੰ ਕੈਂਡਲ ਮਾਰਚ ਕੱਢ ਕੇ  ਸ਼ਰਧਾਂਜਲੀ ਦਿੱਤੀ ਗਈ ਇਸ ਮੌਕੇ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮਖ ਸਿੰਘ ਖੋਸਲਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ  ਮਣੀਪੁਰ ਵਿਚ ਹਿੰਸਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ! ਇਸ ਹਿੰਸਕ ਘਟਨਾ ਵਿਚ … Read more

ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ  ਨੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਕੀਤੀ ਮੀਟਿੰਗ। 

ਹੁਸ਼ਿਆਰਪੁਰ 4 ਜੁਲਾਈ  (ਤਰਸੇਮ ਦੀਵਾਨਾ ) ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਨੇ ਮੀਟਿੰਗ ਵਿਚ ਸਾਰੇ ਸਿਹਤ ਪ੍ਰੋਗਰਾਮਾਂ … Read more

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪਿੰਡ ਸੰਗਤੀਵਾਲਾ ਦੇ ਖੇਤ ਮਜ਼ਦੂਰਾਂ ਨੂੰ ਚੜ੍ਹੀ ਦੁਆਈ ਦੇ ਅਸਰ ਕਾਰਨ ਹੋਏ ਨੁਕਸਾਨ ਲਈ ਮੁਆਵਜੇ ਦੀ ਮੰਗ

ਦਲਜੀਤ ਕੌਰ/ਸੰਗਰੂਰ, 4 ਜੁਲਾਈ, 2023: ਅੱਜ ਕਮੇਟੀ ਦਾ ਪਿੰਡ ਸੰਗਤੀਵਾਲਾ ਦੇ ਲੋਕਾਂ ਨੂੰ ਨਾਲ ਲੈ ਕੇ ਸਹਾਇਕ ਕਮਿਸ਼ਨਰ ਨੂੰ ਮਿਲੇ ਜਿਸ ਚ ਪ੍ਰਸ਼ਾਸਨ ਪਾਸੋ ਮੰਗ ਕੀਤੀ ਕੀ ਪਿੱਛਲੇ ਦਿਨੀ ਸੰਗਤੀਵਾਲਾ ਵਿਚ ਇੱਕ ਪਾਰਟੀ ਦੇ 12/13 ਮੈੈਂਬਰਾਂ ਨੂੰ ਦਿਵਾਈ ਚੜ ਗਈ ਸੀ ਜਿਸ ਨਾਲ ਪੀੜਤਾ ਦਾ ਵੱਡਾ ਨੁਕਸਾਨ ਹੋਇਆ ਤੇ ਸਾਰਾ ਸੀਜਨ ਹੀ ਖਰਾਬ ਹੋ ਗਿਆ … Read more

ਸਿਹਤ ਬਲਾਕ ਭਵਾਨੀਗੜ੍ਹ ਵਿਖੇ ਇੰਟੈਂਸੀਫਾਈਡ ਡਾਇਰੀਆ ਕੰਟਰੋਲ ਪੰਦਰਵਾੜਾ (IDCF) ਦੀ ਸ਼ੁਰੂਆਤ 

ਦਲਜੀਤ ਕੌਰ/ਭਵਾਨੀਗੜ੍ਹ/ਸੰਗਰੂਰ, 04 ਜੁਲਾਈ 2023: ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਅਤੇ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫਸਰ ਸੀ. ਐਚ.ਸੀ ਭਵਾਨੀਗੜ੍ਹ ਡਾ. ਸੰਜੇ ਮਾਥੁਰ ਦੀ ਅਗਵਾਈ ਹੇਠ ਸਿਹਤ ਬਲਾਕ ਭਵਾਨੀਗੜ੍ਹ ਅਧੀਨ ਆਉਂਦੇ ਸਾਰੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਇੰਟੈਂਸੀਫਾਈਡ ਡਾਇਰੀਆ ਕੰਟਰੋਲ ਪੰਦਰਵਾੜੇ (IDCF) – 2023 ਦੀ ਸ਼ੁਰੂਆਤ ਕੀਤੀ ਗਈ । IDCF ਪ੍ਰੋਗਰਾਮ 4 ਤੋਂ 17 ਜੁਲਾਈ ਤੱਕ … Read more

ਸਿਵਲ ਸਰਜਨ ਨੇ ਡੇਂਗੂ ਜਾਗਰੂਕਤਾ ਲਈ ਟੀਮਾਂ ਨੂੰ ਕੀਤਾ ਰਵਾਨਾ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਨ ਦਿਓ: ਡਾ. ਪਰਮਿੰਦਰ ਕੌਰ

ਦਲਜੀਤ ਕੌਰ/ਸੰਗਰੂਰ, 4 ਜੁਲਾਈ, 2023: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜੁਲਾਈ ਨੂੰ ਡੇਂਗੂ ਵਿਰੋਧੀ ਮਹੀਨਾ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਅੱਜ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਡੇਂਗੂ ਜਾਗਰੂਕਤਾ ਲਈ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿੱਚ 42 ਟੀਮਾਂ ਦਾ ਗਠਨ … Read more

ਜੇਈ ਨੂੰ ਸਸਪੈਂਡ ਕਰਨ ਅਤੇ ਰਹਿੰਦੇ ਕੰਮ ਜਲਦੀ ਕਰਨ ਦੇ ਭਰੋਸਾ ਮਿਲਣ ਤੋਂ ਬਾਅਦ ਕੇਕੇਯੂ ਵੱਲੋਂ ਧਰਨਾ ਮੁਲਤਵੀ

ਦਲਜੀਤ ਕੌਰ/ਲੌਂਗੋਵਾਲ, 4 ਜੁਲਾਈ, 2023: ਪਾਵਰਕੌਮ ਦੇ ਸਬ-ਡਵੀਜ਼ਨ ਦਫ਼ਤਰ ਲੌਂਗੋਵਾਲ ਅੱਗੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ 5 ਜੁਲਾਈ ਨੂੰ ਦਿੱਤੇ ਜਾ ਰਿਹਾ ਰੋਸ ਧਰਨਾ ਅੱਜ ਐਕਸੀਅਨ ਸੁਨਾਮ ਵੱਲੋਂ ਜੱਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਰਿਸ਼ਵਤਖੋਰ ਜੇਈ ਨੂੰ ਸਸਪੈਂਡ ਦੀ ਜਾਣਕਾਰੀ ਦੇਣ ਅਤੇ ਰਹਿੰਦੇ ਕੰਮ ਜਲਦੀ ਕਰਨ ਦੇ ਭਰੋਸੇ ਉਪਰੰਤ ਮੁਲਤਵੀ ਕਰ ਦਿੱਤਾ ਗਿਆ। ਇਸ … Read more

ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ 15 ਜੁਲਾਈ ਤੱਕ ਲਾਏ ਜਾਣਗੇ ਸਿਰਜਣਾਤਮਕ ‘ਸਮਰ ਕੈਂਪ’

ਦਲਜੀਤ ਕੌਰ/ਸੰਗਰੂਰ, 4 ਜੁਲਾਈ, 2023: ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਜੁਲਾਈ ਤੱਕ ਬੱਚਿਆਂ ਵਿੱਚ ਸਿਰਜਣਾਤਮਕ ਅਤੇ ਕਲਾਤਮਿਕ ਗੁਣ ਪੈਦਾ ਕਰਨ ਲਈ ‘ਸਮਰ ਕੈਂਪ’ ਲਾਏ ਜਾ ਰਹੇ ਹਨ। ਜ਼ਿਲ੍ਹਾ ਸੰਗਰੂਰ ‘ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ … Read more

ਜਲ ਸਰੋਤ ਵਿਭਾਗ ਨੇ ਨਹਿਰੀ ਖ਼ਾਲ ਬਹਾਲ ਕਰਵਾਏ – ਕਿਸਾਨਾਂ ਵੱਲੋਂ ਅਧਿਕਾਰੀਆਂ ਦੇ ਸਹਿਯੋਗ ਦੀ ਸ਼ਲਾਘਾ

ਦਲਜੀਤ ਕੌਰ/ਲਹਿਰਾਗਾਗਾ, 4 ਜੁਲਾਈ, 2023: ਮਾਣਯੋਗ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲੇਦਾਰ ਅਵਤਾਰ ਸਿੰਘ ਅਤੇ ਇਲਾਕਾ ਪਟਵਾਰੀ ਨੱਥੂ ਰਾਮ ਵੱਲੋਂ ਲਹਿਲ ਕੈਨਾਲ ਡਵੀਜ਼ਨ ਪਟਿਆਲਾ ਅਧੀਨ ਪੈਂਦੇ ਰਜਵਾਹੇ ਅਵਕਵਾਸ ਦੀ ਮਾਇਨਰ 2 ਦੀ ਮੋਘਾ ਬੁਰਜੀ 14962/L ਦਾ ਮੌਕਾ ਵੇਖਿਆ ਗਿਆ। ਸਬੰਧਤ ਮੋਘੇ ਦੇ ਨਹਿਰੀ ਖਾਲਾਂ ਵਿੱਚ … Read more

ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਫੋਗਿੰਗ ਪ੍ਰਕਿਰਿਆ ਜਾਰੀ

ਦਲਜੀਤ ਕੌਰ/ਸੰਗਰੂਰ, 4 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀਂ ਦਿਨੀਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਅੰਦਰ ਆਉਂਦੇ ਇਲਾਕਿਆਂ ਵਿੱਚ ਫੋਗਿੰਗ ਪ੍ਰਕਿਰਿਆ ਜਾਰੀ ਹੈ। ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ ਕਾਰਜਸਾਧਕ ਅਧਿਕਾਰੀਆਂ ਦੀ ਅਗਵਾਈ ਹੇਠ ਗਠਿਤ ਟੀਮਾਂ ਵਾਰਡਾਂ ਵਿੱਚ ਜਾ ਕੇ ਫੋਗਿੰਗ ਦੀ ਕਾਰਵਾਈ ਨੂੰ ਅਮਲ ਵਿੱਚ … Read more

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 23ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ

ਦਲਜੀਤ ਕੌਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 3 ਜੁਲਾਈ,2023: ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 23ਵੀਂ ਬਰਸੀ ਦੇ ਮੌਕੇ ’ਤੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਮੰਤਰੀ ਭਗਵੰਤ ਮਾਨ ਦੇ … Read more