ਕਿਰਤੀ ਕਿਸਾਨ ਯੂਨੀਅਨ ਵੱਲੋਂ ਪਾਵਰਕੌਮ ਦੇ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਅੱਗੇ ਧਰਨੇ ਲਈ ਲਾਮਬੰਦੀ
ਦਲਜੀਤ ਕੌਰ/ਲੌਂਗੋਵਾਲ, 3 ਜੁਲਾਈ, 2023: ਰਿਸ਼ਵਤਖੋਰ ਜੇਈ ਦੀ ਪੁਸ਼ਤਪਨਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਿਸਾਨਾਂ ਦੇ ਖੇਤੀ ਮੋਟਰਾਂ ਦੀ ਸਪਲਾਈ ਦੇ ਅਧੂਰੇ ਪਏ ਕੰਮ ਨਾ ਕਰਨ ਤੇ ਪਾਵਰਕੌਮ ਦੇ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਅੱਗੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ 5 ਜੁਲਾਈ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਸਬੰਧੀ ਅੱਜ ਜ਼ਿਲ੍ਹਾ ਮੀਤ ਪ੍ਰਧਾਨ ਭਜਨ … Read more