ਜਾਅਲੀ ਸਰਟੀਫਿਕੇਟ ਬਨਾਉਣ ਤੇ ਹੋਵੇ ਮਾਮਲਾ ਦਰਜ : ਸੰਤ ਕੁਲਵੰਤ ਰਾਮ ਭਰੋਮਜਾਰਾ

ਹੁਸ਼ਿਆਰਪੁਰ 1 ਜੁਲਾਈ  (ਤਰਸੇਮ ਦੀਵਾਨਾ ) ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਸ਼੍ਰੀ ਗੁਰੁੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਪ੍ਰਧਾਨ ਹਰਨੇਕ ਸਿੰਘ ਦੀ ਪ੍ਰਧਾਨਗੀ ਵਿੱਚ  ਮੀਟਿੰਗ ਹੋਈ । ਉਨ੍ਹਾ ਸਾਂਝੇ ਤੌਰ ਤੇ ਕਿਹਾ ਕਿ  ਐੱਸ.ਸੀ. ਪੋਸਟਾਂ ਤੇ ਜਾਅਲੀ ਤੌਰ ਤੇ ਜਰਨਲ ਕੈਟਾਗਿਰੀ … Read more

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ

ਦਲਜੀਤ ਕੌਰ/ਬਡਰੁੱਖਾਂ/ਸੰਗਰੂਰ, 29 ਜੂਨ, 2023; ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ … Read more

ਸਿਵਲ ਹਸਪਤਾਲ ਵਿੱਚ ਉੱਗੀਆ ਝਾੜ੍ਹੀਆਂ ਅਤੇ ਭੰਗ ਬਣਿਆ ਨਸ਼ੇੜੀਆਂ ਲਈ ਅੱਡਾ ਐਸ ਐਮ ਉ ਬੇਖਬਰ 

ਹੁਸ਼ਿਆਰਪੁਰ, 29 ਜੂਨ, (ਤਰਸੇਮ ਦੀਵਾਨਾ ) ਜ਼ਿਲ੍ਹੇ ਦੀ ਸਿਹਤ ਠੀਕ ਕਰਨ ਲਈ ਜ਼ਿੰਮੇਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਆਪਣੀ ਸਿਹਤ ਅੱਜ-ਕੱਲ੍ਹ ਪੂਰੀ ਤਰ੍ਹਾਂ ਠੀਕ ਨਹੀਂ ਚੱਲ ਰਹੀ ਹਸਪਤਾਲ ਦੇ ਪ੍ਰਬੰਧਕੀ ਕਾਰਜਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜ਼ਬਰਦਸਤ ਲਾਪ੍ਰਵਾਹੀ ਸਦਕਾ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਅੰਦਰੂਨੀ ਅਤੇ ਬਾਹਰੀ ਕੰਪਲੈਕਸ ਨਸ਼ੇੜੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸਵਰਗ ਬਣਦਾ ਜਾ ਰਿਹਾ ਹੈ। … Read more

ਜਮਹੂਰੀ ਹੱਕਾਂ ਨੂੰ ਚਣੌਤੀਆਂ ਵਿਸ਼ੇ ਤੇ ਚੇਤਨਾ ਕਨਵੈਨਸ਼ਨ ਵਿੱਚ ਫਾਸ਼ੀਵਾਦ ਵਿਰੁੱਧ ਚੇਤਨਾ ਲਹਿਰ ਉਸਾਰਨ ਦਾ ਦਿੱਤਾ ਸੱਦਾ

ਦਲਜੀਤ ਕੌਰ/ਜਲੰਧਰ, 29 ਜੂਨ, 2023: ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਮੋਦੀ ਸਰਕਾਰ ਵੱਲੋਂ ਫਾਸ਼ੀ ਹੱਲਿਆਂ, ਮਨੁੱਖੀ ਹੱਕਾਂ ਦੇ ਕੀਤੇ ਜਾਂਦੇ ਘਾਣ ਕਾਰਨ ਮੋਦੀ ਸਰਕਾਰ ਦਾ ਸਿੰਬਲ (ਪ੍ਰਤੀਕ) ਬੁਲਡੋਜਰ ਬਣ ਚੁੱਕਾ ਹੈ। ਉਹ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵੱਲੋਂ ‘ ਅਣ ਐਲਾਨੀ … Read more

ਰੋਟਰੀ ਕਲੱਬ ਦੇ ਸਾਬਕਾ ਗਵਰਨਰ ਧਰਮਵੀਰ ਗਰਗ ਸਨਮਾਨਿਤ 

ਦਲਜੀਤ ਕੌਰ/ਭਵਾਨੀਗੜ੍ਹ, 29 ਜੂਨ, 2023: ਵਿਸ਼ਵ ਖ਼ੂਨਦਾਨੀ ਦਿਵਸ ਤੇ ਮਨਾਏ ਜਾ ਰਹੇ ਪੰਦਰਵਾੜੇ ਦੀ ਲੜੀ ਵਿੱਚ ਖੂਨਦਾਨ ਕੈਂਪ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਇੱਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਵੈ ਇੱਛਕ ਖੂਨਦਾਨੀਆਂ ਅਤੇ ਖੂਨਦਾਨ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ … Read more

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਹੁਸ਼ਿਆਰਪੁਰ, 29 ਜੂਨ ( ਤਰਸੇਮ ਦੀਵਾਨਾ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ … Read more

ਪੰਜਾਬ ਸਰਕਾਰ ਵੱਲੋਂ ਸੰਗਰੂਰ ਹਲਕੇ ਦੇ 13 ਪਿੰਡਾਂ ਲਈ 34.35 ਲੱਖ ਦੀ ਰਾਸ਼ੀ ਜਾਰੀ: ਵਿਧਾਇਕ ਨਰਿੰਦਰ ਕੌਰ ਭਰਾਜ

ਦਲਜੀਤ ਕੌਰ/ਸੰਗਰੂਰ, 28 ਜੂਨ, 2023: ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੜਾਅਵਾਰ ਢੰਗ ਨਾਲ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ … Read more

ਬੱਚਿਆਂ ਨੇ ਬਾਲ ਸਮਾਗਮ ਵਿੱਚ ਦਿੱਤਾ ਸਤਿਗੁਰੂ ਦੇ ਬਚਨਾਂ ਨੂੰ ਜੀਵਨ ਚ ਅਪਨਾਉਣ ਦਾ ਸੰਦੇਸ਼

ਹੁਸ਼ਿਆਰਪੁਰ  27 ਜੂਨ ( ਤਰਸੇਮ ਦੀਵਾਨਾ  ) ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਗੜ੍ਹਦੀਵਾਲਾ ਵਿਖੇ  ਮੁਖੀ ਮਹਾਤਮਾ ਅਵਤਾਰ ਸਿੰਘ ਜੀ ਦੀ ਅਗਵਾਈ ਵਿੱਚ ਬਾਲ ਸਮਾਗਮ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਤੇ ਬਚਿਆਂ ਨੂੰ  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਆਸ਼ੀਰਵਾਦ ਅਤੇ  ਸੰਦੇਸ਼ ਦੇਣ ਲਈ ਕੇਂਦਰੀ ਪ੍ਰਚਾਰਕ ਜੋਨਲ ਪ੍ਰੋਗਰਾਮ … Read more

ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਦਲਜੀਤ ਕੌਰ/ਚੰਡੀਗੜ੍ਹ, 28 ਜੂਨ, 2023: ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸੂਬਾਈ ਮੀਡੀਆ ਇੰਚਾਰਜ ਸਲੀਮ ਮੁਹੰਮਦ, ਪ੍ਰਚਾਰਕ ਸਕੱਤਰ ਅਮਨਦੀਪ ਸ਼ਾਸਤਰੀ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਗਲੋਟੀ ਅਤੇ ਸਕੱਤਰ ਜਨਰਲ ਮੈਡਮ ਸੁਖਦੀਪ ਕੌਰ ਸਰਾਂ ਨੇ ਸਾਂਝੇ ਤੌਰ ਤੇ ਕਿਹਾ ਹੈ ਕਿ … Read more

ਵਿਸ਼ੇਸ਼ ਸਕੱਤਰ ਨੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਮੰੰਗਾਂ ਦੇ ਹੱਲ ਦਾ ਦਿੱਤਾ ਭਰੋਸਾ  

ਦਲਜੀਤ ਕੌਰ/ਚੰਡੀਗੜ੍ਹ, 28 ਜੂਨ, 2023: ਅੱਜ ਪੰਜਾਬ ਸਿਵਲ ਸਕੱਤਰੇਤ-2 ਚੰਡੀਗੜ ਵਿੱਚ ਸੁਰਿੰਦਰਪਾਲ ਗੁਰਦਾਸਪੁਰ ਦੀ ਅਗਵਾਈ ਹੇਠ ਵਿਸ਼ੇਸ਼ ਸਕੱਤਰ ਨਾਲ ਮੀਟਿੰਗ ਹੋਈ ਜਿਸ ਵਿਚ ਈਟੀਟੀ 2364 ਭਰਤੀ ਲਈ ਇਕ ਸੀਨੀਅਰ ਡਿਪਟੀ ਏਜੀ ਪੰਜਾਬ ਨੂੰ ਪੱਕੇ ਤੌਰ ਤੇ ਲਗਾ ਕੇ ਆਉਣ ਵਾਲੀ 21 ਜੁਲਾਈ ਦੀ ਸੁਣਵਾਈ ਵਿਚ ਇਸ ਭਰਤੀ ਨੂੰ ਜਲਦ ਬਹਾਲ ਕਰਵਾਇਆ ਜਾਵੇ ਕਿਉਂਕਿ ਪਿਛਲੇ ਤਿੰਨ … Read more