ਪਿੰਡ ਸ਼ਾਦੀਹਰੀ ਦੇ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਐੱਸ ਡੀ ਐੱਮ ਦਿੜ੍ਹਬਾ ਦੇ ਦਫ਼ਤਰ ਅੱਗੇ ਆਤਮਦਾਹ ਦੀ ਚਿਤਾਵਨੀ 

ਦਲਜੀਤ ਕੌਰ/ਦਿੜ੍ਹਬਾ/ਸੰਗਰੂਰ, 28 ਜੂਨ, 2023: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਆਗੂ ਗੁਰਵਿੰਦਰ ਸ਼ਾਦੀਹਰੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਰ ਦਲਿਤਾਂ ਦੇ ਜ਼ਮੀਨੀ ਮਸਲਿਆਂ ਨੂੰ ਜਾਤੀ ਵਿਤਕਰੇ ਕਾਰਨ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਾਦੀਹਰੀ ਪਿੰਡ ਦਾ ਮਹੌਲ ਖਰਾਬ ਕੀਤਾ ਜਾ ਰਿਹਾ ਹੈ ਅਤੇ ਇਸ ਮਹੌਲ ਨੂੰ ਖਰਾਬ ਕਰਨ … Read more

ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸਮਾਗਮ ਆਯੋਜਿਤ।  

ਹੁਸ਼ਿਆਰਪੁਰ 28 ਜੂਨ ( ਤਰਸੇਮ ਦੀਵਾਨਾ ) ਹਰ ਸਾਲ 26 ਜੂਨ ਦੇ ਦਿਨ ਨੂੰ ਵਿਸ਼ਵ ਭਰ ਵਿੱਚ ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਹੀ ਸੰਬੰਧ ਵਿਚ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ … Read more

ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਮੁਹਾਲੀ, 27 ਜੂਨ/ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਕਿਸਾਨਾਂ ਦੇ ਜਥੇ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ … Read more

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਤਨਖਾਹਾਂ ਵਿੱਚ 3 ਗੁਣਾ ਵਾਧਾ ਅਤੇ ਹੋਰ ਲਾਭਾਂ ਦਾ ਐਲਾਨ

ਦਲਜੀਤ ਕੌਰ/ਚੰਡੀਗੜ੍ਹ, 27 ਜੂਨ, 2023: ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 270 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖ਼ਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ … Read more

ਖੂਨਦਾਨੀ ਵਲੋ ਖੂਨ ਦੀ ਇੱਕ ਬੂੰਦ ਕਿਸੇ ਮਰਦੇ ਹੋਏ ਵਿਅਕਤੀ ਨੂੰ ਬਚਾ  ਸਕਦੀ ਹੈ : ਡਾ ਬਲਵਿੰਦਰ ਕੁਮਾਰ/ਡਾ  ਪਵਨ ਕੁਮਾਰ 

ਹੁਸ਼ਿਆਰਪੁਰ 27 ਜੂਨ (ਤਰਸੇਮ ਦੀਵਾਨਾ ) ਸਿਵਲ ਸਰਜਨ ਦੇ ਟਰੇਨਿੰਗ ਹਾਲ ਵਿਖੇ ਖੂਨਦਾਨੀਆਂ ਦਾ ਧੰਨਵਾਦ ਅਤੇ ਸਨਮਾਨ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਾਮਾਣਾ ਨੇ 24 ਐਨ.ਜੀ.ੳ ਅਤੇ ਸਵੈ-ਇੱਛਕ ਖੂਨਦਾਨੀਆਂ ਨੂੰ ਖੂਨਦਾਨ ਕਰਨ ਵਿੱਚ ਸਹਿਯੋਗ ਦੇਣ ਲਈ ਸਨਮਾਨਨਿਤ ਕੀਤਾ ਗਿਆ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਹਾਜ਼ਰ … Read more

ਭਾਰਤੀ ਕਿਸਾਨ ਯੂਨੀਅਨ  ਜ਼ਿਲ੍ਹਾ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਰਹੇ, ਸੁਰਜੀਤ ਸਿੰਘ ਕਮਰਾਏ ਵੱਲੋ ਖੁਦ ਨੂੰ ਆਪਣੇ ਪਿਸਤੋਲ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ

ਭੁਲੱਥ, 27 ਜੂਨ (ਅਜੈ ਗੋਗਨਾ )- ਬੀਤੇਂ ਦਿਨ ਨਜਦੀਕੀ ਪਿੰਡ ਕਮਰਾਏ ਦੇ ਵਾਸੀ ਅਤੇ  ਨਗਰ ਪੰਚਾਇਤ ਭੁਲੱਥ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਕਮਰਾਏ ਨੇ ਆਪਣੇ ਘਰ ਅੰਦਰ ਹੀ  ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ  ਲਈ  ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਸੁਰਜੀਤ ਸਿੰਘ ਕਮਰਾਏ ਘਰ ਵਿੱਚ ਇੱਕਲਾ ਹੀ ਰਹਿੰਦਾ ਸੀ, … Read more

ਭਾਕਿਯੂ ਏਕਤਾ-ਡਕੌਂਦਾ ਨੇ ਗੁੰਡਾ-ਪੁਲਿਸ-ਕਲੋਨਾਈਜਰ-ਸਿਆਸੀ ਗੱਠਜੋੜ ਦੀ ਅਰਥੀ ਫੂਕੀ 

ਦਲਜੀਤ ਕੌਰ/ਬਰਨਾਲਾ, 27 ਜੂਨ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਬਰਨਾਲਾ ਵੱਲੋਂ ਸੰਘਰਸ਼ ਸੱਦੇ ਤਹਿਤ ਗੁੰਡਾ-ਪੁਲਿਸ-ਕਲੋਨਾਈਜਰ ਅਤੇ ਸਿਆਸੀ ਗੱਠਜੋੜ ਦੀਆਂ ਅਰਥੀਆਂ ਸਾੜਨ ਦੇ ਸੱਦੇ ਨੂੰ ਲਾਗੂ ਕਰਦਿਆਂ ਹੰਢਿਆਇਆ ਵਿਖੇ ਅਰਥੀ ਸਾੜੀ ਗਈ। ਇਸ ਸਬੰਧੀ ਬਲਾਕ ਬਰਨਾਲਾ ਦੇ ਆਗੂ ਜਸਵੰਤ ਸਿੰਘ ਹੰਢਿਆਇਆ ਨੇ ਦੱਸਿਆ ਕਿ ਪੁਲਿਸ ਨੇ ਭਾਕਿਯੂ ਏਕਤਾ ਡਕੌਂਦਾ ਦੇ ਸਰਗਰਮ ਕਾਰਕੁੰਨ ਅਰੁਣ … Read more

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਪਰਿਵਾਰ ਭਲਾਈ ਸੰਬੰਧੀ ਗਤੀਵਿਧੀਆਂ 24 ਜੁਲਾਈ ਤੱਕ : ਸਿਵਲ ਸਰਜਨ ਡਾ. ਪਰਮਿੰਦਰ ਕੌਰ

ਦਲਜੀਤ ਕੌਰ/ਸੰਗਰੂਰ, 27 ਜੂਨ, 2023: ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ, ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਵੱਲੋਂ “ਵਿਸ਼ਵ ਆਬਾਦੀ ਦਿਵਸ” ਜੋ ਕਿ ਹਰ ਸਾਲ 11 ਜੁਲਾਈ ਨੂੰ ਮਨਾਇਆ ਨੂੰ ਸਮਰਪਿਤ 27 ਜੂਨ ਤੋਂ 24 ਜੁਲਾਈ ਤੱਕ ਪਰਿਵਾਰ ਭਲਾਈ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ … Read more

ਮਰੀਜ਼ਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਲੋੜੀਂਦੇ ਡਾਕਟਰਾਂ ਅਤੇ ਸਟਾਫ਼ ਦੀ ਕੀਤੀ ਜਾ ਰਹੀ ਹੈ ਨਵੀਂ ਭਰਤੀ: ਡਾ. ਬਲਬੀਰ ਸਿੰਘ

ਦਲਜੀਤ ਕੌਰ/ਧੂਰੀ/ਸੰਗਰੂਰ, 27 ਜੂਨ, 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸੂਬੇ ਦੇ ਸਾਰੇ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ਦੇ ਅਤੇ ਕਮਿਊਨਿਟੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਜਿਸ ਨਾਲ ਸਮੁੱਚੇ ਸੈਕੰਡਰੀ ਸਿਹਤ ਖੇਤਰ ਦੀ ਦਸ਼ਾ ਨੂੰ ਕ੍ਰਾਂਤੀਕਾਰੀ ਪੱਧਰ ਉੱਪਰ ਸੁਧਾਰਨ ਵਿੱਚ ਵੱਡੀ ਮਦਦ ਮਿਲੇਗੀ। ਸਿਹਤ ਮੰਤਰੀ … Read more

ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕਾਡਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਲਈ ਸੱਦਾ

ਦਲਜੀਤ ਕੌਰ/ਚੰਡੀਗੜ੍ਹ, 27 ਜੂਨ, 2023: ਸਿੱਖਿਆ ਵਿਭਾਗ ਵੱਲੋਂ ਨਵ ਨਿਯੁਕਤ ਹੋਏ 4161 ਮਾਸਟਰ ਕਾਡਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਸਬੰਧੀ ਬੁਲਾਇਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ 4161 ਮਾਸਟਰ ਕਾਡਰ ਭਰਤੀ (ਇਸਤਿਹਾਰ ਮਿਤੀ 16.12.2021/08.01.2012) ਅਤੇ 598 ਬੈਕਲਾਗ ਮਾਸਟਰ ਕਾਡਰ ਭਰਤੀ (ਇਸ਼ਤਿਹਾਰ ਮਿਤੀ 16.08.2021/29.09.2021) ਤਹਿਤ ਵੱਖ-ਵੱਖ ਵਿਸ਼ਿਆਂ ਦੇ ਉਮੀਦਵਾਰਾਂ ਨੂੰ ਸਟੇਸਨ ਚੋਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ। … Read more