
ਵਾਹਿਗੁਰੂ ਸਿੰਘ ਦੀ ਕੁੱਟਮਾਰ ਕਰਨ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਧਾਰਾਵਾਂ ਲਾਈਆਂ ਜਾਣ ਅਤੇ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਜਾਵੇ: ਬੀਕੇਯੂ ਡਕੌਂਦਾ
ਦਲਜੀਤ ਕੌਰ/ਬਰਨਾਲਾ, 20 ਜੂਨ, 2023: ਭਾਕਿਯੂ ਏਕਤਾ ਡਕੌਂਦਾ ਦੇ ਸਰਗਰਮ ਕਾਰਕੁੰਨ ਅਰੁਣ ਕੁਮਾਰ ਉਰਫ ਵਾਹਿਗੁਰੂ ਸਿੰਘ ਦੀ ਨਗਰ ਕੌਂਸਲ ਬਰਨਾਲਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਸਥਾ ਕਲੋਨੀ









