ਪੀਐੱਸਯੂ (ਸ਼ਹੀਦ ਰੰਧਾਵਾ) ਵੱਲੋਂ ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਦਲਜੀਤ ਕੌਰ/ਸੰਗਰੂਰ, 24 ਜੂਨ, 2023: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਰੈਲੀ ਕਰਕੇ ਕਾਲਜ਼ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ ਨੂੰ ਐਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਨਾ ਵਸੂਲਣ ਸੰਬੰਧੀ ਮੰਗ ਪੱਤਰ ਦਿੱਤਾ। ਮੰਗ ਪੱਤਰ ਦੇਣ ਤੋਂ ਪਹਿਲਾਂ ਕੀਤੀ ਰੈਲੀ ਦੌਰਾਨ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ … Read more

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਲਗਾਏ ਕੈਂਪ ਨੂੰ ਸ਼ਹਿਰੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਦਲਜੀਤ ਕੌਰ/ਸੰਗਰੂਰ, 22 ਜੂਨ, 2023: ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ … Read more

23 ਜੂਨ ਦੀ ਮੁਲਾਜ਼ਮ / ਪੈਨਸ਼ਨਰਜ਼ ਜੱਥੇਬੰਦੀਆਂ ਨਾਲ ਸਰਕਾਰ ਦੀ ਹੋਣ ਵਾਲੀ ਮੀਟਿੰਗ ਤੋਂ ਸਰਕਾਰ ਭੱਜੀ

ਹੁਸ਼ਿਆਰਪੁਰ, 22 ਜੂਨ, (ਤਰਸੇਮ ਦੀਵਾਨਾ) ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ:) ਅਤੇ ਪੰਜਾਬ-ਯੂ.ਟੀ. ਮੁਲਾਜ਼ਮ/ ਪੈਨਸ਼ਨਰ ਸਾਂਝਾ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਰਾਜ ਕੁਮਾਰ ਅਰੋੜਾ ਅਤੇ ਸੂਬਾ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ / ਪੈਨਸ਼ਨਰਾਂ … Read more

ਨਵ-ਨਿਯੁਕਤ ਲੈਕਚਰਾਰ ਅਤੇ ਮਾਸਟਰ ਕੇਡਰ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ 

ਦਲਜੀਤ ਕੌਰ/ਸੰਗਰੂਰ, 22 ਜੂਨ, 2023: ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ, 569 ਨਵ ਨਿਯੁਕਤ ਲੈਕਚਰਾਰ ਯੂਨੀਅਨ, ਸਮੂਹ 3704 ਅਤੇ 2392 ਅਧਿਆਪਕਾਂ ਵੱਲੋਂ ਸਾਂਝੇ ਰੂਪ ਵਿੱਚ ਬਦਲੀਆਂ ਦੀ ਮੰਗ ਨੂੰ ਲੈ ਕੇ ਲੈਕਚਰਾਰ ਅਮਨਦੀਪ ਕੌਰ ਦੀ ਅਗਵਾਈ ਵਿੱਚ ਲੈਕਚਰਾਰ ਅਤੇ ਮਾਸਟਰ ਕੇਡਰ ਅਧਿਆਪਕ ਦੀਆਂ ਬਦਲੀਆਂ ਸਬੰਧੀ ਸਿੱਖਿਆ ਮੰਤਰੀ ਦੇ ਨਾਂ ਹੇਠ ਮਾਨਯੋਗ ਡੀ.ਸੀ ਸੰਗਰੂਰ ਨੂੰ ਮੰਗ ਪੱਤਰ … Read more

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗਾ ਕੈਂਪ ਦਾ ਆਯੋਜਨ

ਦਲਜੀਤ ਕੌ/ਸੰਗਰੂਰ, 22 ਜੂਨ, 2023: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ 9ਵੇਂ ਵਿਸ਼ਵ ਯੋਗਾ ਦਿਵਸ ਮੌਕੇ ਜ਼ਿਲ੍ਹਾ ਅਦਾਲਤ ਕੰਪਲੈਕਸ, ਸੰਗਰੂਰ ਅਤੇ ਸਬ ਡਿਵੀਜ਼ਨ ਅਦਾਲਤ ਕੰਪਲੈਕਸ, ਧੂਰੀ, ਸੁਨਾਮ, ਮੂਨਕ ਅਤੇ ਮਲੇਰਕੋਟਲਾ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਯੋਗਾ ਕੈਂਪ ਵਿੱਚ ਸ਼੍ਰੀਮਤੀ ਰਸ਼ਮੀ ਗੋਇਲ ਵਲੋਂ ਯੋਗਾ ਇੰਸਟਰਕਟਰ ਦੀ ਭੂਮਿਕਾ ਨਿਭਾਈ ਗਈ।ਉਹਨਾਂ ਨੇ ਦਸਿਆ ਕਿ ਯੋਗਾ ਕੇਵਲ … Read more

ਕੈਬਨਿਟ ਮੰਤਰੀ ਨੇ ਵਿਸ਼ਵ ਯੋਗ ਦਿਵਸ ’ਤੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਹੁਸ਼ਿਆਰਪੁਰ, 22 ਜੂਨ (ਤਰਸੇਮ ਦੀਵਾਨਾ) ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਯੋਗ ਸਾਡੇ ਰਿਸ਼ੀ-ਮੁਨੀਆਂ ਦੀ ਮਹਾਨ ਪ੍ਰੰਪਰਾ ਹੈ ਅਤੇ ਅਤੇ ਇਹ ਮਨ ਅਤੇ ਸਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਸੂਬੇ ਵਿਚ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਯੋਗ ਪ੍ਰਤੀ ਜਾਗ੍ਰਤੀ ਫੈਲਾਈ ਜਾ ਰਹੀ … Read more

ਪੁਲਿਸ ਨੇ ਚੋਰੀ ਸੁਦਾ ਮੋਟਰ ਸਾਇਕਲ ਸਮੇਤ ਕੀਤਾ ਇੱਕ ਵਿਅਕਤੀ ਨੂੰ ਗ੍ਰਿਫਤਾਰ ।

ਹੁਸ਼ਿਆਰਪੁਰ 22 ( ਤਰਸੇਮ ਦੀਵਾਨਾ ) ਜਿਲ੍ਹਾ ਹੁਸਿਆਰਪੁਰ ਦੇ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ  ਦੇ ਦਿਸ਼ਾ ਨਿਰਦੇਸਾ ਅਤੇ ਡੀਐਸਪੀ ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾ ਰੋਕਣ ਲਈ ਅਤੇ ਨਸ਼ਿਆ ਦੀ ਰੋਕ ਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਮਲਕੀਤ ਸਿੰਘ ਦੀ … Read more

ਜਥੇਦਾਰ ਮੰਡ ਨੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ

ਅੰਮ੍ਰਿਤਸਰ, 21 ਜੂਨ/ਇਥੇ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ 2023 ਪਾਸ ਕਰਨ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਅਕਾਲ ਤਖਤ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਹੈ। … Read more

ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ

ਦਲਜੀਤ ਕੌਰ/ਸੰਗਰੂਰ, 21 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ … Read more

ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਦਲਜੀਤ ਕੌਰ/ਸੰਗਰੂਰ, 21 ਜੂਨ, 2023: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਪੁਲਿਸ ਲਾਇਨ ਸਟੇਡੀਅਮ ਵਿਖੇ “ਅੰਤਰਰਾਸ਼ਟਰੀ ਯੋਗ ਦਿਵਸ” ਮਨਾਇਆ ਗਿਆ। ਜਿਸ ਵਿੱਚ ਜਿਲ਼੍ਹਾ ਸੰਗਰੂਰ ਦੇ ਸਮੂਹ ਗਜਟਿਡ ਅਫ਼ਸਰਾਂ, ਮੁੱਖ ਅਫ਼ਸਰਾਂ ਥਾਣਾ, ਇੰਚਾਰਜ ਚੌਂਕੀਆਂ ਅਤੇ ਹੋਰ ਕਰਮਚਾਰੀਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵੱਖ-ਵੱਖ ਯੋਗ ਆਸਨ ਕਰਵਾਏ ਗਏ। ਸੁਰੇਂਦਰ … Read more