ਡੀਟੀਐੱਫ ਵੱਲੋਂ ਕੱਚੇ ਅਧਿਆਪਕਾਂ ਆਤੇ ਨਾਨ ਟੀਚਿੰਗ ਨੂੰ ਰੈਗੂਲਰ ਨੌਕਰੀ ਦੇ ਸਾਰੇ ਲਾਭਾਂ ਸਹਿਤ ਪੱਕੇ ਕਰਨ ਦੀ ਮੰਗ
ਦਲਜੀਤ ਕੌਰ/ਚੰਡੀਗੜ੍ਹ/ਸੰਗਰੂਰ, 21 ਜੂਨ, 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੀਤੇ ਵਰ੍ਹੇ ਅਧਿਆਪਕ ਦਿਵਸ ਮੌਕੇ ਵਿਸ਼ੇਸ ਸਮਾਗਮ ਕਰਕੇ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੇਵਲ ਕਾਗਜ਼ਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ, ਕਿਉਂਕਿ ਨੌਂ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਇੱਕ ਵੀ ਅਧਿਆਪਕ … Read more